19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਏਅਰਪੋਰਟ ਹਲਵਾਰਾ ਦੇ ਡਾਇਰੈਕਟਰ ਨਾਨਕਸਰ ਦਰਬਾਰ ਡਾਂਗੋ ਵਿਖੇ ਹੋਏ ਨਤਮਸਤਕ

ਪੱਖੋਵਾਲ-ਸਰਾਭਾ, 18 ਅਗਸਤ (ਖੁਸ਼ਵਿੰਦਰ ਸਿੰਘ ਸਰਾਭਾ) ਸੰਤ ਬਾਬਾ ਮੀਹਾਂ ਸਿੰਘ ਸਿਆੜ੍ਹ ਵਾਲਿਆ ਵਲੋਂ ਸਿੱਖੀ ਦੇ ਪ੍ਰਚਾਰ, ਪਸਾਰ ਲਈ ਪਾਏ ਨਿਰਸਵਾਰਥ ਯੋਗਦਾਨ ਤੋਂ ਪ੍ਰਭਾਵਿਤ ਅਤੇ ਸਿੱਖ ਧਰਮ ’ਚ ਆਸਥਾ ਰੱਖਣ ਵਾਲੇ ਹਲਵਾਰਾ ਏਅਰਪੋਰਟ ਦੇ ਡਾਇਰੈਕਟਰ ਸ: ਜੰਗੀਰ ਸਿੰਘ ਨਾਨਕਸਰ ਦਰਬਾਰ ਡਾਂਗੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਬਾਬਾ ਸਰਬਜੋਤ ਸਿੰਘ ਵਲੋਂ ਦੇਸ਼ ਵਿਦੇਸ਼ ’ਚ ਸਿੱਖੀ ਦੀ ਚੜ੍ਹਦੀ ਕਲਾਂ ਤੇ ਸਮਾਜਸੇਵਾ ’ਚ ਪਾਏ ਯੋਗਦਾਨ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਦੀ ਨਿਗਰਾਨੀ ਹੇਠ ਚੱਲ ਰਹੀ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ ਦੇ ਉਪਰਾਲਿਆ ਦੀ ਸ਼ਲਾਘਾ ਕਰਦਿਆਂ ਕਾਮਨਾ ਕੀਤੀ ਕਿ ਇਹ ਸੰਸਥਾ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੀ ਰਹੇ ਤੇ ਸਿੱਖ ਧਰਮ ਦੀ ਚੜ੍ਹਦੀ ਕਲਾਂ ਲਈ ਆਪਣਾ ਯੋਗਦਾਨ ਪਾਉਂਦੀ ਰਹੇ।

ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀ ਸੰਬੰਧੀ ਥਾਣਾ ਸੁਧਾਰ ਵਿਖੇ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ। ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ 19-08-2026
ਪੱਖੋਵਾਲ-ਸਰਾਭਾ, 18 ਅਗਸਤ (ਖੁਸ਼ਵਿੰਦਰ ਸਿੰਘ ਸਰਾਭਾ) ਸੰਤ ਬਾਬਾ ਮੀਹਾਂ ਸਿੰਘ ਸਿਆੜ੍ਹ ਵਾਲਿਆ ਵਲੋਂ ਸਿੱਖੀ ਦੇ ਪ੍ਰਚਾਰ, ਪਸਾਰ ਲਈ ਪਾਏ ਨਿਰਸਵਾਰਥ ਯੋਗਦਾਨ ਤੋਂ ਪ੍ਰਭਾਵਿਤ ਅਤੇ ਸਿੱਖ ਧਰਮ ’ਚ ਆਸਥਾ ਰੱਖਣ ਵਾਲੇ ਹਲਵਾਰਾ ਏਅਰਪੋਰਟ ਦੇ ਡਾਇਰੈਕਟਰ ਸ: ਜੰਗੀਰ ਸਿੰਘ ਨਾਨਕਸਰ ਦਰਬਾਰ ਡਾਂਗੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਬਾਬਾ ਸਰਬਜੋਤ ਸਿੰਘ ਵਲੋਂ ਦੇਸ਼ ਵਿਦੇਸ਼ ’ਚ ਸਿੱਖੀ ਦੀ ਚੜ੍ਹਦੀ ਕਲਾਂ ਤੇ ਸਮਾਜਸੇਵਾ ’ਚ ਪਾਏ ਯੋਗਦਾਨ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਦੀ ਨਿਗਰਾਨੀ ਹੇਠ ਚੱਲ ਰਹੀ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ ਦੇ ਉਪਰਾਲਿਆ ਦੀ ਸ਼ਲਾਘਾ ਕਰਦਿਆਂ ਕਾਮਨਾ ਕੀਤੀ ਕਿ ਇਹ ਸੰਸਥਾ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੀ ਰਹੇ ਤੇ ਸਿੱਖ ਧਰਮ ਦੀ ਚੜ੍ਹਦੀ ਕਲਾਂ ਲਈ ਆਪਣਾ ਯੋਗਦਾਨ ਪਾਉਂਦੀ ਰਹੇ। ਇਸ ਮੌਕੇ ਬਾਬਾ ਸਰਬਜੋਤ ਸਿੰਘ ਡਾਂਗੋ ਨੇ ਸ: ਜੰਗੀਰ ਸਿੰਘ ਦਾ ਧੰਨਵਾਦ ਕਰਦਿਆ ਉਨ੍ਹਾਂ ਨੂੰ ਸਨਮਾਨ ਚਿੰਨ ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਲਪ੍ਰੀਤ ਸਿੰਘ, ਬਲਬੀਰ ਸਿੰਘ, ਈਸ਼ਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਟਹਿਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ ਬੱਦੋਵਾਲ ਖੇਡ ਗਰਾਊਂਡ ’ਚ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲੇ ਸ਼ੁਰੂ ਅਗਲੀ ਖ਼ਬਰ ਮੁੱਲਾਂਪੁਰ ਦਾਖਾ ਨਗਰ ਕੌਂਸਲ ਪ੍ਰਧਾਨ, ਕੌਂਸਲਰਾਂ ਵਲੋਂ ਆਪਣੀ ਹੀ ਕੌਂਸਲ ਤੇ ਸਰਕਾਰ ਵਿਰੁੱਧ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।