19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਲੇਮਪੁਰਾ ਦੇ ਨੰਬਰਦਾਰ ਰਣਜੀਤ ਸਿੰਘ ਸਿੱਧੂ ਨੂੰ ਸਦਮਾ -ਮਾਤਾ ਦਾ ਦਿਹਾਂਤ ਅੰਤਿਮ ਸੰਸਕਾਰ ਅੱਜ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਲੇਮਪੁਰਾ ਦੇ ਨੰਬਰਦਾਰ ਰਣਜੀਤ ਸਿੰਘ ਸਿੱਧੂ ਦੇ ਮਾਤਾ ਸੁਖਵਿੰਦਰ ਕੌਰ (71) ਪਤਨੀ ਸਵ. ਸਰਬਜੀਤ ਸਿੰਘ ਸਿੱਧੂ ਦਾ ਬੀਤੀ ਸ਼ਾਮ ਇੱਕ ਸੰਖੇਪ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ, ਦਾ ਅੰਤਿਮ ਸੰਸਕਾਰ ਅੱਜ 19 ਅਗਸਤ ਦਿਨ ਬੁੱਧਵਾਰ ਨੂੰ ਨਗਰ ਸਲੇਮਪੁਰਾ ਦੇ ਸ਼ਮਸ਼ਨਘਾਟ ਵਿੱਚ ਸਵੇਰੇ ਕਰੀਬ 11 ਵਜੇ ਕੀਤਾ ਜਾਵੇਗਾ।

ਸਵ. ਮਾਤਾ ਸੁਖਵਿੰਦਰ ਕੌਰ ਸਿੱਧੂ 19-08-2026
ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਲੇਮਪੁਰਾ ਦੇ ਨੰਬਰਦਾਰ ਰਣਜੀਤ ਸਿੰਘ ਸਿੱਧੂ ਦੇ ਮਾਤਾ ਸੁਖਵਿੰਦਰ ਕੌਰ (71) ਪਤਨੀ ਸਵ. ਸਰਬਜੀਤ ਸਿੰਘ ਸਿੱਧੂ ਦਾ ਬੀਤੀ ਸ਼ਾਮ ਇੱਕ ਸੰਖੇਪ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ, ਦਾ ਅੰਤਿਮ ਸੰਸਕਾਰ ਅੱਜ 19 ਅਗਸਤ ਦਿਨ ਬੁੱਧਵਾਰ ਨੂੰ ਨਗਰ ਸਲੇਮਪੁਰਾ ਦੇ ਸ਼ਮਸ਼ਨਘਾਟ ਵਿੱਚ ਸਵੇਰੇ ਕਰੀਬ 11 ਵਜੇ ਕੀਤਾ ਜਾਵੇਗਾ। ਇਸ ਬੇਵਕਤੀ ਮੌਤ ’ਤੇ ਮਾ: ਸ਼ਿੰਗਾਰਾ ਸਿੰਘ ਸਿੱਧੂ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਮਾ: ਅਜੈਬ ਸਿੰਘ ਗਿੱਲ, ਮਹਿੰਦਰਪਾਲ ਸਿੰਘ ਮਾਨ, ਪਰਮਿੰਦਰ ਸਿੰਘ ਸਿੱਧੂ, ਮਾ: ਪੂਰਨ ਸਿੰਘ, ਸੱਜਨ ਸਿੰਘ, ਨਿਰਮਲ ਸਿੰਘ ਗਰੇਵਾਲ, ਅਮਨ ਥਿੰਦ, ਸਰਪੰਚ ਦਵਿੰਦਰ ਸਿੰਘ, ਪੰਚ ਲਹਿੰਬਰ ਸਿੰਘ, ਡਾ: ਜਗਰੂਪ ਸਿੰਘ, ਜਸਵੀਰ ਸਿੰਘ, ਬਲਦੇਵ ਸਿੰਘ, ਰਜਿੰਦਰ ਕੁਮਾਰ, ਪ੍ਰਧਾਨ ਜਗਜੀਤ ਸਿੰਘ ਸਮੇਤ ਨਗਰ ਦੇ ਹੋਰ ਪਤਵੰਤੇ ਲੋਕਾਂ ਅਤੇ ਰਾਜਸੀ ਆਗੂਆਂ ਨੇ ਰਣਜੀਤ ਸਿੰਘ ਸਿੱਧੂ ਅਤੇ ਸਮੂਹ ਸਿੱਧੂ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ।
ਪਿਛਲੀ ਖ਼ਬਰ ਦੇਹੜਕਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾ ਨੇਂ ਕਰਨਵੀਰ ਸਿੰਘ ਸੇਖੋਂ ਨਾਲ ਦੁੱਖ ਸਾਂਝਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।