ਸਵ: ਸਵਰਨਜੀਤ ਕੌਰ ਸਾਬਕਾ ਸਰਪੰਚ ਰਾਣਕੇ ਨਮਿਤ ਸ਼ਰਧਾਂਜਲੀ ਸਮਾਰੋਹ
ਹੰਬੜਾਂ, 19 ਅਗਸਤ (ਮੇਜਰ ਹੰਬੜਾਂ)-ਪਿੰਡ ਰਾਣਕੇ ਦੇ ਗੁਰਦੁਆਰਾ ਸਾਹਿਬ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਬਲਵੰਤ ਸਿੰਘ ਰਾਣਕੇ ਦੀ ਪਤਨੀ ਸਵ. ਸਵਰਨਜੀਤ ਕੌਰ ਸਾਬਕਾ ਸਰਪੰਚ ਰਾਣਕੇ ਨਮਿੱਤ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ।
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੰਡਿਆਣੀ ਵਿਖੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਮੋਹੀ, ਸਰਪੰਚ ਮਨਦੀਪ ਸਿੰਘ ਸਿੱਧੂ, ਗ੍ਰਾਮ ਪੰਚਾਇਤ ਦੇ ਸਨਮਾਨ ਸਮੇਂ ਬੀ.ਪੀ.ਈ.ਓ ਮਨਜੀਤ ਸਿੰਘ, ਸਕੂਲ ਮੁਖੀ ਬਲਦੇਵ ਸਿੰਘ, ਹੋਰ। ਤਸਵੀਰ: ਕ੍ਰਿਪਾਲ ਹੰਬੜਾਂ
20-08-2026