ਰੇਲਵੇ ਪੁਲ ਨਾਲ ਰੇਲਿੰਗ ਨਾ ਹੋਣ ਕਾਰਨ ਰੋਜ਼ਾਨਾ ਹਾਦਸਿਆਂ ਦਾ ਖਤਰਾ
ਜਗਰਾਉਂ, 19 ਅਗਸਤ (ਗੁਰਦੀਪ ਸਿੰਘ ਮਲਕ)-ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਕੋਠੇ ਪੋਨਾ ਵਿਚ ਕਿਸਾਨਾਂ ਦਾ ਇਕੱਠ ਕਰਕੇ ਪਿੰਡ ਇਕਾਈ ਦੀ ਚੋਣ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਤੇ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਕੋਠੇ ਪੋਨਾ ਨੇ ਦੱਸਿਆ ਕਿ ਬਲਾਕ ਜਗਰਾਉਂ ਦੇ ਵੱਖ-ਵੱਖ ਪਿੰਡਾਂ ਵਿੱਚ ਕਿਰਤੀ ਕਿਸਾਨ ਯੂਨੀਅਨ ਵਲੋਂ ਪੁਰਾਣੀਆਂ ਇਕਾਈਆਂ ਨੂੰ ਭੰਗ ਕਰਕੇ ਨਵੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ ਤੇ ਅੱਜ ਕੋਠੇ ਪੋਨਾ ’ਚ 9 ਮੈਂਬਰੀ ਕਮੇਟੀ ਪਿੰਡ ਵਾਸੀਆਂ ਵੱਲੋਂ ਚੁਣੀ ਗਈ।
ਝਾਂਸੀ ਰਾਣੀ ਚੌਂਕ ਜਗਰਾਉਂ ਨੇੜੇ ਰੇਲਵੇ ਪੁਲ ’ਤੇ ਰੇਲਿੰਗ ਨਾ ਲੱਗੇ ਹੋਣ ਦਾ ਦ੍ਰਿਸ਼। ਅਜੀਤ ਤਸਵੀਰ
20-08-2026