25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੋਤਰੀ ਦੇ ਜਨਮ ਦਿਨ ਦੀ ਖ਼ੁਸ਼ੀ ’ਚ ਸਕੂਲ ਨੂੰ ਇਨਵਰਟਰ ਭੇਟ

ਮਾਛੀਵਾੜਾ ਸਾਹਿਬ, 24 ਅਗਸਤ (ਮਨੋਜ ਕੁਮਾਰ)-ਨਜ਼ਦੀਕੀ ਪਿੰਡ ਹੰਬੋਵਾਲ ਬੇਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਇਸੇ ਪਿੰਡ ਦੇ ਵਸਨੀਕ ਰਾਮ ਨਾਥ ਨੇ ਆਪਣੀ ਪੋਤਰੀ ਭਾਰਤੀ ਸ਼ਰਮਾ ਦੇ 17ਵੇਂ ਜਨਮ ਦਿਨ ਦੀ ਖ਼ੁਸ਼ੀ ਵਿਚ ਸਕੂਲ ਨੂੰ ਇਨਵਰਟਰ ਭੇਂਟ ਕੀਤਾ ਤੇ ਬੱਚਿਆਂ ਨੂੰ ਮਠਿਆਈ ਵੀ ਵੰਡੀ ਗਈ। ਇਸ ਭੇਂਟ ‘ਤੇ ਧੰਨਵਾਦ ਕਰਦਿਆਂ ਸਕੂਲ ਦੀ ਮੁੱਖ ਅਧਿਆਪਕਾ ਰਿਪਨਦੀਪ ਕੌਰ ਨੇ ਬੱਚੀ ਦੀ ਲੰਮੀ ਉਮਰ ਦੀ ਕਾਮਨਾ ਕੀਤੀ।

ਅਜੀਤ ਡੈਸਕ 25-08-2026
ਮਾਛੀਵਾੜਾ ਸਾਹਿਬ, 24 ਅਗਸਤ (ਮਨੋਜ ਕੁਮਾਰ)-ਨਜ਼ਦੀਕੀ ਪਿੰਡ ਹੰਬੋਵਾਲ ਬੇਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਇਸੇ ਪਿੰਡ ਦੇ ਵਸਨੀਕ ਰਾਮ ਨਾਥ ਨੇ ਆਪਣੀ ਪੋਤਰੀ ਭਾਰਤੀ ਸ਼ਰਮਾ ਦੇ 17ਵੇਂ ਜਨਮ ਦਿਨ ਦੀ ਖ਼ੁਸ਼ੀ ਵਿਚ ਸਕੂਲ ਨੂੰ ਇਨਵਰਟਰ ਭੇਂਟ ਕੀਤਾ ਤੇ ਬੱਚਿਆਂ ਨੂੰ ਮਠਿਆਈ ਵੀ ਵੰਡੀ ਗਈ। ਇਸ ਭੇਂਟ ‘ਤੇ ਧੰਨਵਾਦ ਕਰਦਿਆਂ ਸਕੂਲ ਦੀ ਮੁੱਖ ਅਧਿਆਪਕਾ ਰਿਪਨਦੀਪ ਕੌਰ ਨੇ ਬੱਚੀ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦਾ ਹੋਰ ਸਟਾਫ਼ ਵੀ ਮੌਜੂਦ ਸੀ।
ਪਿਛਲੀ ਖ਼ਬਰ ਅਧਿਆਪਕਾਂ ਵਲੋਂ 27 ਦੀ ਸਮੂਹਿਕ ਛੁੱਟੀ ਲੈ ਕੇ ਮਹਾਂ ਹੜਤਾਲ ਵਿਚ ਵੱਡੇ ਪੱਧਰ ’ਤੇ ਕੀਤੀ ਜਾਵੇਗੀ ਸ਼ਮੂਲੀਅਤ-ਜਗਜੀਤ ਸਿੰਘ,... ਅਗਲੀ ਖ਼ਬਰ ਡਾ. ਗੁਲਜ਼ਾਰ ਮੁਹੰਮਦ ਅਤੇ ਸਾਥੀਆਂ ਦੀ ਸ਼ਮੂਲੀਅਤ ਨਾਲ ‘ਆਪ’ ਨੂੰ ਸਿਆਸੀ ਬਲ ਮਿਲਿਆ- ਇੰਦਰਪ੍ਰੀਤ ਮਾਂਗੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।