26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.0 ਬੈਂਡ

ਜਗਰਾਉਂ, 25 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿੱਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।

ਅਜੀਤ ਡੈਸਕ 26-08-2026
ਜਗਰਾਉਂ, 25 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿੱਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀਆਂ ਵਿਚੋਂ ਅਰਮਾਨਪ੍ਰੀਤ ਸਿੰਘ ਪੁੱਤਰ ਬਲਰਾਜ ਸਿੰਘ ਨਿਵਾਸੀ ਬਰਗਾੜੀ ਜ਼ਿਲ੍ਹਾ ਫਰੀਦਕੋਟ ਨੇ ਲਿਸਨਿੰਗ ਵਿਚੋਂ 8.0 ਬੈਂਡ, ਰੀਡਿੰਗ ਵਿਚੋਂ 7.5 , ਰਾਈਟਿੰਗ ’ਚੋਂ 6.5 ਤੇ ਸਪੀਕਿੰਗ ਵਿਚੋਂ 6.5 ਬੈਂਡ ਹਾਸਲ ਕਰਕੇ ਓਵਰਆਲ 7 ਬੈਂਡ ਪ੍ਰਾਪਤ ਕੀਤੇ ਹਨ। ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਸੰਸਥਾ ਵਿੱਚ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਸੈਮੀਨਾਰ ਰੱਖਿਆ ਜਾਂਦਾ ਹੈ। ਸੰਸਥਾ ’ਚ ਕੁਆਲਿਟੀ ਨੂੰ ਬਰਕਰਾਰ ਰੱਖਦੇ ਹੋਏ ਵਿਦਿਆਰਥੀਆਂ ਨੂੰ ਫਰੈਸ਼ ਹੈਂਡਆਓਟਸ ਦਿੱਤੇ ਜਾਂਦੇ ਹਨ, ਜੋ ਕਿ ਵਿਦਿਆਰਥੀਆਂ ਨੂੰ ਚੰਗੇ ਸਕੋਰ ਪ੍ਰਾਪਤ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ। ਇਸ ਮੌਕੇ ਗੁਰਮਿਲਾਪ ਸਿੰਘ ਡੱਲਾ ਨੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਵਿਦਿਆਰਥੀ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਕੈਨੇਡਾ ’ਚ ਗੁਰਦੁਆਰਾ ਸਾਹਿਬ ਅੰਦਰ ਸੇਵਾਦਾਰਾਂ ’ਤੇ ਹੋਏ ਹਮਲੇ ਦੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਨਿਖੇਧੀ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ’ਚ ਤੀਆਂ ਨੂੰ ਸਮਰਪਿਤ ਟੈਲੇਂਟ ਹੰਟ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।