ਬਲਵਿੰਦਰ ਸਿੰਘ ਸੰਧੂ ਵਲੋਂ ਸ਼ਿੰਦਰਪਾਲ ਸਿੰਘ ਆਂਡਲੂ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
ਰਾਏਕੋਟ, 5 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੀਨੀਅਰ ਅਕਾਲੀ ਆਗੂ ਸ਼ਿੰਦਰਪਾਲ ਸਿੰਘ ਤੂਰ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਆਂਡਲੂ (ਜਵੱਦੀ ਵਾਲੇ), ਜੋ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਜਿੰਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਜਗਜੀਤ ਸਿੰਘ ਤੂਰ, ਹਰਜੀਤ ਸਿੰਘ ਤੂਰ ਅਤੇ ਜਗਰਾਜ ਸਿੰਘ ਤੂਰ (ਜਵੱਦੀ ਵਾਲੇ) ਪਰਿਵਾਰ ਨਾਲ ਦੁੱਖ ਸ਼ਾਂਝਾ ਕੀਤਾ ਗਿਆ।
ਰਾਏਕੋਟ, 5 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੀਨੀਅਰ ਅਕਾਲੀ ਆਗੂ ਸ਼ਿੰਦਰਪਾਲ ਸਿੰਘ ਤੂਰ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਆਂਡਲੂ (ਜਵੱਦੀ ਵਾਲੇ), ਜੋ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਜਿੰਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਜਗਜੀਤ ਸਿੰਘ ਤੂਰ, ਹਰਜੀਤ ਸਿੰਘ ਤੂਰ ਅਤੇ ਜਗਰਾਜ ਸਿੰਘ ਤੂਰ (ਜਵੱਦੀ ਵਾਲੇ) ਪਰਿਵਾਰ ਨਾਲ ਦੁੱਖ ਸ਼ਾਂਝਾ ਕੀਤਾ ਗਿਆ। ਇਸ ਮੌਕੇ ਸੁਖਰਾਜ ਸਿੰਘ ਮਹੇਰਨਾਂ ਪ੍ਰਧਾਨ ਸਰਕਲ ਪੱਖੋਵਾਲ, ਪ੍ਰਿਤਪਾਲ ਸਿੰਘ ਬਾਘਾ, ਜਗਰਾਜ ਸਿੰਘ ਰਾਜਾ ਭੈਣੀ ਦਰੇੜਾ ਮੈਂਬਰ ਕੋਰ ਕਮੇਟੀ, ਕੁਲਵੰਤ ਸਿੰਘ ਨੰਗਲ , ਹਰਦੀਪ ਸਿੰਘ ਮਹੇਰਨਾਂ, ਗੁਰਦੀਸ਼ ਸਿੰਘ ਤੂਰ, ਬਲਦੇਵ ਸਿੰਘ ਗਰੇਵਾਲ ਰਾਏਪੁਰ ਵਾਲੇ ਆਦਿ ਵਲੋਂ ਵੀ ਸ਼ਿੰਦਰਪਾਲ ਸਿੰਘ ਤੂਰ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।