ਹਠੂਰ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ’ਚ 14 ਮੁਲਜ਼ਮ ਕੀਤੇ ਗ੍ਰਿਫ਼ਤਾਰ
ਹਠੂਰ, 7 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਇਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਮੁਕੱਦਮਿਆ ਮਾਮਲਿਆਂ ਵਿਚ 14 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਥਾਣਾ ਹਠੂਰ ਦੇ ਮੁਖੀ ਐੱਸ.
ਅਜੀਤ ਡੈਸਕ
08-09-2026