12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜਸਵੰਤ ਸਿੰਘ ਸਿੱਧੂ (ਸਿੱਧਵਾਂ ਬੇਟ) ਦਾ ਅੰਤਿਮ ਸੰਸਕਾਰ ਅੱਜ

ਚੌਂਕੀਮਾਨ, 11 ਸਤੰਬਰ (ਤੇਜਿੰਦਰ ਸਿੰਘ ਚੱਢਾ)-ਜਸਵੰਤ ਸਿੰਘ ਸਿੱਧੂ ਪੁੱਤਰ ਸਵ: ਗੁਰਦਿਆਲ ਸਿੰਘ ਸਿੱਧੂ ਜੋ ਕਿ ਪਿਛਲੇ ਦਿਨੀਂ ਮਿਤੀ 9 ਸਤੰਬਰ 2026, ਦਿਨ ਬੁੱਧਵਾਰ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਕਰਮ ਸਿੰਘ ਸਿੱਧੂ ਕੈਨੇਡਾ ਨੇ ਦੱਸਿਆ ਕਿ ਜਸਵੰਤ ਸਿੰਘ ਸਿੱਧੂ (ਸਿੱਧਵਾਂ ਬੇਟ) ਦਾ ਅੰਤਿਮ ਸੰਸਕਾਰ ਅੱਜ ਮਿਤੀ 12 ਸਤੰਬਰ 2026, ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਪਿੰਡ ਸਿੱਧਵਾਂ ਬੇਟ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।

ਅਜੀਤ ਡੈਸਕ 12-09-2026

ਪਿਛਲੀ ਖ਼ਬਰ ਨਸਿਆਂ ਦੇ ਮੁੱਦੇ ’ਤੇ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਸਾੜਿਆ ਜਾਵੇਗਾ ਪੁਤਲਾ- ਪ... ਅਗਲੀ ਖ਼ਬਰ ਹਲਕਾ ਦਾਖਾ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਵਿਚ ਨਵੀਆਂ ਨਿਯੁਕਤੀਆਂ ਛਪਾਰ ਕਾਨਫਰੰਸ ਸਫ਼ਲ ਬਣਾਉਣ ਲਈ ਮਹਿਲਾਵਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।