14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਕਾਲੀ ਸਰਕਾਰਾਂ ਸਮੇਂ ਹੋਏ ਵਿਕਾਸ ਨੂੰ ਲੈ ਕੇ ਲੋਕ ਛਪਾਰ ਕਾਨਫ਼ਰੰਸ ਵਿਚ ਭਰਵੀਂ ਸ਼ਮੂਲੀਅਤ ਕਰਨਗੇ-ਦਿਉਲ, ਛੀਨਾਂ

ਸਿੱਧਵਾਂ ਬੇਟ, 13 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਦਿਉਲ ਅਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾਂ ਸਰਪੰਚ ਗੋਰਸੀਆਂ ਕਾਦਰਬਖਸ਼ ਨੇ ਆਖਿਆ ਕਿ ਬੇਟ ਇਲਾਕੇ ਅੰਦਰ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਸਮੇਂ ਹੋਏ ਵਿਕਾਸ ਨੂੰ ਲੈ ਕੇ ਇਲਾਕੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਛਪਾਰ ਮੇਲੇ ’ਤੇ ਕੀਤੀ ਜਾ ਰਹੀ ਕਾਨਫ਼ਰੰਸ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਦਾ ਵਿਕਾਸ ਕੀਤਾ ਜਦਕਿ ਬਾਕੀ ਸਾਰੀਆਂ ਵਿਰੋਧੀ ਪਾਰਟੀਆਂ ਨੇ ਸਿਆਸਤ ਕਰਕੇ ਸਾਡੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ ਕੀਤੀ।

ਜਸਕਰਨ ਸਿੰਘ ਦਿਉਲ ਤੇ ਜਸਵਿੰਦਰ ਸਿੰਘ ਛੀਨਾ 14-09-2026
ਸਿੱਧਵਾਂ ਬੇਟ, 13 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਦਿਉਲ ਅਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾਂ ਸਰਪੰਚ ਗੋਰਸੀਆਂ ਕਾਦਰਬਖਸ਼ ਨੇ ਆਖਿਆ ਕਿ ਬੇਟ ਇਲਾਕੇ ਅੰਦਰ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਸਮੇਂ ਹੋਏ ਵਿਕਾਸ ਨੂੰ ਲੈ ਕੇ ਇਲਾਕੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਛਪਾਰ ਮੇਲੇ ’ਤੇ ਕੀਤੀ ਜਾ ਰਹੀ ਕਾਨਫ਼ਰੰਸ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਦਾ ਵਿਕਾਸ ਕੀਤਾ ਜਦਕਿ ਬਾਕੀ ਸਾਰੀਆਂ ਵਿਰੋਧੀ ਪਾਰਟੀਆਂ ਨੇ ਸਿਆਸਤ ਕਰਕੇ ਸਾਡੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ ਕੀਤੀ। ਇਹੀ ਕਾਰਨ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਕੀਤੀਆਂ ਜਾ ਰਹੀਆਂ ਰੈਲੀਆਂ ਵਿੱਚ ਸੂਬੇ ਦੇ ਲੋਕ ਵੱਡੀ (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਮਾਰੇ ਗਏ ਜਸਵੰਤ ਸਿੰਘ ਸੰਤਾ ਸਿੱਧੂ ਦਾ ਪਿੰਡ ਸਿੱਧਵਾਂ ਬੇਟ ਦੇ ਸ਼ਮਸ਼ਾਨਘਾਟ ਵਿਚ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਹਰਬੀਰ ਸਿੰਘ ਇਯਾਲੀ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸਮਰਥਕਾਂ ਨਾਲ ਛਪਾਰ ਕਾਨਫ਼ਰੰਸ ਸੰਬੰਧੀ ਭਰਵੀਂ ਮੀਟਿੰਗ ਹਲਕੇ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।