18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ 20 ਨੂੰ

ਭੂੰਦੜੀ, 17 ਸਤੰਬਰ (ਕੁਲਦੀਪ ਸਿੰਘ ਮਾਨ)- ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਾਬਾ ਸ੍ਰੀ ਚੰਦ ਪੁਲਿਸ ਐਜੂਕੇਸ਼ਨਲ ਚੈਰੀਟੇਬਲ ਟਰੱਸਟ, ਭਰੋਵਾਲ ਕਲਾਂ (ਲੁਧਿਆਣਾ) ਵਲੋਂ ਆਰੰਭ ਕਰਵਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ 20 ਸਤੰਬਰ 2026, ਦਿਨ ਐਤਵਾਰ ਨੂੰ ਸਵੇਰੇ 10 ਵਜੇ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ, ਲੁਧਿਆਣਾ ਵਿਖੇ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਤੱਤਲਾ ਨੇ ਦੱਸਿਆ ਕਿ ਭੋਗ ਉਪਰੰਤ ਵਿਦਿਆਰਥੀਆਂ ਅਤੇ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ।

ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਤੱਤਲਾ 18-09-2026
ਭੂੰਦੜੀ, 17 ਸਤੰਬਰ (ਕੁਲਦੀਪ ਸਿੰਘ ਮਾਨ)- ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਾਬਾ ਸ੍ਰੀ ਚੰਦ ਪੁਲਿਸ ਐਜੂਕੇਸ਼ਨਲ ਚੈਰੀਟੇਬਲ ਟਰੱਸਟ, ਭਰੋਵਾਲ ਕਲਾਂ (ਲੁਧਿਆਣਾ) ਵਲੋਂ ਆਰੰਭ ਕਰਵਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ 20 ਸਤੰਬਰ 2026, ਦਿਨ ਐਤਵਾਰ ਨੂੰ ਸਵੇਰੇ 10 ਵਜੇ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ, ਲੁਧਿਆਣਾ ਵਿਖੇ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਤੱਤਲਾ ਨੇ ਦੱਸਿਆ ਕਿ ਭੋਗ ਉਪਰੰਤ ਵਿਦਿਆਰਥੀਆਂ ਅਤੇ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ‘ ਸੋਚ ਬਦਲੇਗੀ, ਸਫ਼ਲਤਾ ਖਿੜੇਗੀ’ ਅਧਿਆਪਕਾਂ ਲਈ ਪ੍ਰੇਰਣਾਦਾਇਕ ਸਿਖਲਾਈ ਵਿਕਾਸਮਈ ਸੋਚ ਤੇ ਪ੍ਰੇਰਣਾ’ ਵਿਸ਼ੇ ’ਤੇ ਵਿਸ਼ੇ... ਅਗਲੀ ਖ਼ਬਰ ਰਾਏਕੋਟ ਵਿਖੇ ਸਵ: ਸੁਖਦੇਵ ਸਿੰਘ ਜਵੰਦਾ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਸ਼ੂਗਰ ਅਤੇ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।