18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਜਗਰਾਉਂ, 17 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 18 ਸਤੰਬਰ 2026 ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਵਿਆਹ ਪੁਰਬ ਨੂੰ ਸਮਰਪਿਤ 18 ਸਤੰਬਰ, ਸ਼ਾਮ 6:30 ਵਜੇ ਗੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਨਗਰ ਕੀਰਤਨ/ ਸ਼ਾਮਾ ਫੇਰੀ ਸ਼ੁਰੂ ਹੋਵੇਗਾ।

ਅਜੀਤ ਡੈਸਕ 18-09-2026
ਜਗਰਾਉਂ, 17 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 18 ਸਤੰਬਰ 2026 ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਵਿਆਹ ਪੁਰਬ ਨੂੰ ਸਮਰਪਿਤ 18 ਸਤੰਬਰ, ਸ਼ਾਮ 6:30 ਵਜੇ ਗੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਨਗਰ ਕੀਰਤਨ/ ਸ਼ਾਮਾ ਫੇਰੀ ਸ਼ੁਰੂ ਹੋਵੇਗਾ। ਸੰਗਤਾਂ ਗੁਰੂ ਜਸ ਗਾਇਣ ਕਰਦੀਆਂ ਰਾਤ 8 ਵਜੇ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਵਿਖੇ ਪਹੁੰਚਣਗੀਆਂ। ਇਥੇ ਕਥਾ, ਗੁਰਬਾਣੀ ਦਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਹੋਣਗੀਆਂ।
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤੀ ਯਾਤਰਾ ਨੂੰ ਲੈ ਕੇ ਮੇਜਰ ਸਿੰਘ ਦੇਤਵਾਲ ਵਲੋਂ ਅਹੁਦੇਦਾਰ-ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ‘ ਸੋਚ ਬਦਲੇਗੀ, ਸਫ਼ਲਤਾ ਖਿੜੇਗੀ’ ਅਧਿਆਪਕਾਂ ਲਈ ਪ੍ਰੇਰਣਾਦਾਇਕ ਸਿਖਲਾਈ ਵਿਕਾਸਮਈ ਸੋਚ ਤੇ ਪ੍ਰੇਰਣਾ’ ਵਿਸ਼ੇ ’ਤੇ ਵਿਸ਼ੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।