21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪਿੰਡ ਅਲੀਗੜ੍ਹ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ

ਜਗਰਾਉਂ, 20 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਨੇੜਲੇ ਪਿੰਡ ਅਲੀਗੜ੍ਹ ਵਿਖੇ ਸ਼ਹੀਦ ਰਛਪਾਲ ਸਿੰਘ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਸਤਲੁਜ ਅੱਖਾਂ ਦਾ ਹਸਪਤਾਲ ਜਗਰਾਉਂ ਦੀ ਡਾਕਟਰਾਂ ਦੀ ਟੀਮ ਵਲੋਂ 75 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਅਤੇ 18 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ, ਜਿੰਨ੍ਹਾਂ ਦੇ ਸਤਲੁਜ ਅੱਖਾਂ ਦੇ ਹਸਪਤਾਲ ਵਿਖੇ ਮੁਫ਼ਤ ਆਪ੍ਰੇਸ਼ਨ ਕਰਵਾਏ ਜਾਣਗੇ।

ਅਜੀਤ ਡੈਸਕ 21-09-2026
ਜਗਰਾਉਂ, 20 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਨੇੜਲੇ ਪਿੰਡ ਅਲੀਗੜ੍ਹ ਵਿਖੇ ਸ਼ਹੀਦ ਰਛਪਾਲ ਸਿੰਘ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਸਤਲੁਜ ਅੱਖਾਂ ਦਾ ਹਸਪਤਾਲ ਜਗਰਾਉਂ ਦੀ ਡਾਕਟਰਾਂ ਦੀ ਟੀਮ ਵਲੋਂ 75 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਅਤੇ 18 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ, ਜਿੰਨ੍ਹਾਂ ਦੇ ਸਤਲੁਜ ਅੱਖਾਂ ਦੇ ਹਸਪਤਾਲ ਵਿਖੇ ਮੁਫ਼ਤ ਆਪ੍ਰੇਸ਼ਨ ਕਰਵਾਏ ਜਾਣਗੇ। ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਪ੍ਰਬੰਧਕਾਂ ਵਲੋਂ ਡਾਕਟਰਾਂ ਦੀ ਟੀਮ ਡਾ: ਰਾਕੇਸ਼ ਅਰੋੜਾ, ਡਾ: ਸ਼ਿਖਾ ਜੈਨ, ਅਮਨਦੀਪ ਕੌਰ, ਅਮਨ ਜੈਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਡਾ: ਕੇਵਲ ਸਿੰਘ ਦੌਧਰੀਆ, ਦੁੱਮਣ ਸਿੰਘ, ਤਰਸੇਮ ਸਿੰਘ ਮੀਤਕੇ, ਜਸਪ੍ਰੀਤ ਸਿੰਘ ਮੀਤਕੇ, ਕੈਪਟਨ ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਪਲਵਿੰਦਰ ਸਿੰਘ, ਭਰਪੂਰ ਸਿੰਘ, ਮਣਕ ਸਿੰਘ, ਬਲਜਿੰਦਰ ਸਿੰਘ, ਹਰਨੇਕ ਸਿੰਘ, ਅਤਿੰਦਰਪਾਲ ਸਿੰਘ, ਜਸਵੀਰ ਸਿੰਘ, ਜਸਪਾਲ ਸਿੰਘ, ਕੁਲਵਿੰਦਰ ਸਿੰਘ, ਮਨਦੀਪ ਸਿੰਘ, ਸੁਖਮੀਤ ਸਿੰਘ, ਬਲਜੀਤ ਸਿੰਘ, ਜਸ਼ਨ ਸਿੰਘ, ਗੁਰਮੀਤ ਸਿੰਘ, ਬਲਜੀਤ ਸਿੰਘ, ਜਸਵੀਰ ਸਿੰਘ, ਗਗਨਦੀਪ ਸਿੰਘ, ਕਰਨਜੋਤ ਸਿੰਘ, ਮਨਜੋਤ ਸਿੰਘ, ਮਨਵੀਰ ਸਿੰਘ, ਜਸਦੀਪ ਸਿੰਘ, ਕਨਵਰ ਸਿੰਘ, ਗੁਰਮਨ ਸਿੰਘ, ਜਸਕੀਰਤ ਸਿੰਘ, ਦਲਜੀਤ ਸਿੰਘ, ਬੰਟੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੀ ਆਮ ਆਦਮੀ ਪਾਰਟੀ ਨਾਲ ਮਿਲੀਭੁਗਤ-ਦਿਓਲ ਅਗਲੀ ਖ਼ਬਰ ਅਕਾਲੀ ਦਲ (ਬ) ਛਪਾਰ ਕਾਨਫਰੰਸ ਲਈ ਬਲਵਿੰਦਰ ਸੰਧੂ ਵਲੋਂ ਬਲਾਕ ਸੁਧਾਰ ਪਿੰਡਾਂ ’ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।