ਮੇਲਾ ਛਪਾਰ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਨਫ਼ਰੰਸ ਇਤਿਹਾਸ ਰਚੇਗੀ-ਕੁਲਜੀਤ ਲਾਲੀ
ਜੋਧਾਂ, 25 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਮਾਲਵੇ ਦੇ ਪ੍ਰਸਿੱਧ ਮੇਲੇ ਛਪਾਰ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ ਅਗਵਾਈ ਹੇਠ ਅੱਜ ਮਿਤੀ 26 ਸਤੰਬਰ ਨੂੰ ਹੋਣ ਵਾਲੀ ਕਾਨਫ਼ਰੰਸ ਇਕੱਠ ਪੱਖੋਂ ਇਤਿਹਾਸ ਰਚੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਜੀਤ ਸਿੰਘ ਲਾਲੀ ਸੀਨੀਅਰ ਅਕਾਲੀ ਆਗੂ ਗੁੱਜਰਵਾਲ ਨੇ ਗੱਲਬਾਤ ਦੌਰਾਨ ਕੀਤਾ।
ਜਸਕਰਨ ਸਿੰਘ ਦਿਉਲ, ਕੁਲਜੀਤ ਸਿੰਘ ਲਾਲੀ ਗੁੱਜਰਵਾਲ
26-09-2026