03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਨਗਰ ਕੌਂਸਲ ਨੇ ਦੁਕਾਨਦਾਰਾਂ ਨੂੰ ਪ੍ਰਸੰਸਾ ਪੱਤਰ ਦਿੱਤੇ

ਜਗਰਾਉਂ, 2 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਾਂਧੀ ਜੈਅੰਤੀ ਮੌਕੇ ਨਗਰ ਕੌਂਸਲ ਪ੍ਰਧਾਨ ਕੰਵਰਪਾਲ ਸਿੰਘ ਅਤੇ ਕਾਰਜ ਸਾਧਕ ਅਧਿਕਾਰੀ ਮੋਹਿਤ ਸ਼ਰਮਾ ਦੇ ਹੁਕਮਾਂ ’ਤੇ ਸੜਕਾਂ ਅਤੇ ਆਸ ਪਾਸ ਸਾਫ਼ ਸਫ਼ਾਈ ਰੱਖਣ, ਗਿੱਲਾ ਸੁੱਕਾ ਕੂੜਾ ਸੜਕਾਂ ’ਤੇ ਨਾ ਸੁੱਟਣ, ਬੈਨ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਸਮਾਨ ਸੜਕਾਂ ’ਤੇ ਨਾ ਰੱਖਣ ਵਾਲੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਗ਼ੁਲਾਬ ਦਾ ਫੁੱਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਨਿਲ ਕੁਮਾਰ ਸੈਨੇਟਰੀ ਇੰਸਪੈਕਟਰ, ਰਮਿੰਦਰ ਕੌਰ ਸੀ.

ਅਜੀਤ ਡੈਸਕ 03-10-2026
ਜਗਰਾਉਂ, 2 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਾਂਧੀ ਜੈਅੰਤੀ ਮੌਕੇ ਨਗਰ ਕੌਂਸਲ ਪ੍ਰਧਾਨ ਕੰਵਰਪਾਲ ਸਿੰਘ ਅਤੇ ਕਾਰਜ ਸਾਧਕ ਅਧਿਕਾਰੀ ਮੋਹਿਤ ਸ਼ਰਮਾ ਦੇ ਹੁਕਮਾਂ ’ਤੇ ਸੜਕਾਂ ਅਤੇ ਆਸ ਪਾਸ ਸਾਫ਼ ਸਫ਼ਾਈ ਰੱਖਣ, ਗਿੱਲਾ ਸੁੱਕਾ ਕੂੜਾ ਸੜਕਾਂ ’ਤੇ ਨਾ ਸੁੱਟਣ, ਬੈਨ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਸਮਾਨ ਸੜਕਾਂ ’ਤੇ ਨਾ ਰੱਖਣ ਵਾਲੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਗ਼ੁਲਾਬ ਦਾ ਫੁੱਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਨਿਲ ਕੁਮਾਰ ਸੈਨੇਟਰੀ ਇੰਸਪੈਕਟਰ, ਰਮਿੰਦਰ ਕੌਰ ਸੀ.ਐੱਫ., ਗਗਨਦੀਪ ਖੁੱਲਰ, ਪ੍ਰਦੀਪ ਗਿੱਲ, ਸੁੰਨੀ, ਪਰਮਜੀਤ ਕੌਰ, ਕੁਲਦੀਪ ਕੌਰ , ਸਰਬਜੀਤ ਸਿੰਘ ਆਦਿ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਕਰੀਅਰ ਕੌਂਸਲਿੰਗ ਦਾ ਆਯੋਜਨ ਅਗਲੀ ਖ਼ਬਰ ਥਾਣੇ ਦੇ ਮਾਲਖਾਨੇ ਵਿਚ ਪਏ ਮੋਟਰਸਾਈਕਲ ਕਬਾੜੀਏ ਨੂੰ ਵੇਚਣ ਵਾਲਾ ਏ.ਐੱਸ.ਆਈ. ਗ੍ਰਿਫਤਾਰ ਕਬਾੜੀਏ ਦੋ ਸਕੇ ਭਰਾਵਾਂ ਸਮੇਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।