ਸਿੱਧਵਾਂ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਵਲੋਂ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ, ਦੂਜਾ ਅਤੇ ਚੌਥਾ ਸਥਾਨ ਹਾਸਿਲ
ਚੌਂਕੀਮਾਨ, 3 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਚ ਚੱਲ ਰਹੇ ਚਾਰ ਸਾਲਾਂ ਇੰਟੀਗ੍ਰੇਟਿੰਡ ਕੋਰਸ ਬੀ. ਐੱਸ.
ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਯੂਨੀਵਰਸਿਟੀ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ।
04-10-2026