05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਨਪ੍ਰੀਤ ਤਲਵੰਡੀ ਦਾ ਕੀਤਾ ਸਨਮਾਨ

ਭਾਰਤੀ ਕਿਸਾਨ ਮੋਰਚਾ ਪੰਜਾਬ ਵੱਲੋਂ ਮਨਪ੍ਰੀਤ ਸਿੰਘ ਤਲਵੰਡੀ ਨੂੰ ਕਿਸਾਨ ਮੋਰਚਾ ਪੰਜਾਬ ਦਾ ਜਨਰਲ ਸਕੱਤਰ ਲਗਾਏ ਜਾਣ ਦੀ ਖ਼ੁਸ਼ੀ ਵਿਚ ਜ਼ਿਲ੍ਹਾ ਜਗਰਾਉਂ ਦੇ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ ਅਤੇ ਉਸ ਦਾ ਮੂੰਹ ਮਿੱਠਾ ਕਰਵਾਇਆ ਗਿਆ।

ਅਜੀਤ ਡੈਸਕ 05-10-2026

ਪਿਛਲੀ ਖ਼ਬਰ ‘ ਪ੍ਰਭ ਆਸਰਾ ਨਿਆਸਰਿਆਂ ਦਾ ਘਰ’ ਪਿੰਡ ਫੇਰੂਰਾਈ ਨਿਆਸਰਿਆਂ, ਲੋੜਵੰਦ ਬਜ਼ੁਰਗਾਂ ਅਤੇ ਮੰਦਬੁੱਧੀ ਬੱਚਿਆਂ ਲਈ ਬਣਿਆ ਵਰਦਾਨ... ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਲਗਾਤਾਰ 25 ਸਾਲ ਰਾਜ ਕਰਨ ਦੇ ਸੰਬੰਧ ’ਚ ਕਰਵਾਏ ਜਾ ਰਹੇ ਸਮਾਗਮਾਂ ਸੰਬੰਧੀ ਭਾਜਪਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।