19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਲੰਮਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੁੂ ਕਰਵਾਈ

ਹਠੂਰ, 18 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੰਮਾ ਦੀ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖ਼ਰੀਦ ਸ਼ੁਰੂ ਕਰਵਾਉਣ ਦਾ ਰਸਮੀ ਉਦਘਾਟਨ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਸੈਕਟਰੀ ਗੁਰਦੀਪ ਸਿੰਘ ਖੰਗੂੜਾ ਨੇ ਕੀਤਾ।

ਅਜੀਤ ਡੈਸਕ 19-10-2026
ਹਠੂਰ, 18 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੰਮਾ ਦੀ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖ਼ਰੀਦ ਸ਼ੁਰੂ ਕਰਵਾਉਣ ਦਾ ਰਸਮੀ ਉਦਘਾਟਨ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਸੈਕਟਰੀ ਗੁਰਦੀਪ ਸਿੰਘ ਖੰਗੂੜਾ ਨੇ ਕੀਤਾ। ਇਸ ਮੰਡੀ ਵਿਖੇ ਪਨਸਪ ਖ਼ਰੀਦ ਏਜੰਸੀ ਵਲੋਂ ਕਿਸਾਨਾਂ ਦਾ ਝੋਨਾਂ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਪਨਸਪ ਦੇ ਇੰਸਪੈਕਟਰ ਗੌਰਵ ਜੈਨ, ਕਲਰਕ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਰ ਵਿਅਕਤੀ ਦਾ ਇਲਾਜ ਕਰਵਾਉਣ ਦਾ ਸੁਪਨਾ ਹਕੀਕਤ ਵਿਚ ਬਦਲਿਆ- ਵਿਧਾਇਕ ਹਾਕਮ ਸਿੰਘ ਠੇਕੇਦਾਰ ਰੱਤੋਵਾਲ ’ਚ ਲਾਭਪਾਤਰੀਆਂ ਨ... ਅਗਲੀ ਖ਼ਬਰ 48 ਵੇਂ ਮਾਂ ਭਗਵਤੀ ਜਾਗਰਣ ’ਚ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਜੈ ਦੁਰਗਾ ਕਲੱਬ. ਖੰਨਾ ਵਲੋਂ ਵਿਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।