ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤਹਿਸ-ਨਹਿਸ ਹੋਣ ਲਈ ‘ਆਪ’ ਸਰਕਾਰ ਜ਼ਿੰਮੇਵਾਰ- ਗਰੇਵਾਲ/ਸ਼ਰਮਾ
ਰਾਏਕੋਟ, 20 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਨਸ਼ਿਆਂ ਖ਼ਿਲਾਫ਼ ਡਟਕੇ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਪਿਛਲੇ ਦਿਨੀਂ ਮਾਨਸਾ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦੀ ਘਟਨਾ ਨੇ ਪੂਰੇ ਸੂਬੇ ’ਚ ਸਨਸਨੀ ਫੈਲਾ ਦਿੱਤੀ ਹੈ। ਇਸ ਦੁੱਖਦਾਈ ਕਾਂਡ ਦੀ ਸਾਬਕਾ ਕੌਂਸਲਰ ਡਾ.
ਸਾਬਕਾ ਕੌਂਸਲਰ ਡਾ. ਹਰਪਾਲ ਸਿੰਘ ਗਰੇਵਾਲ ਅਤੇ ਡਾ. ਅਸ਼ੋਕ ਸ਼ਰਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ
21-10-2026