ਪਿੰਡ ਪੋਨਾ ਵਿਖੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਵਾਲਮੀਕਿ ਮੰਦਰ ਦੀ ਪ੍ਰਬੰਧਕੀ ਕਮੇਟੀ ਨੂੰ 11 ਹਜ਼ਾਰ ਦੀ ਰਾਸ਼ੀ ਭੇਟ
ਚੌਂਕੀਮਾਨ, 24 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਵਾਲਮੀਕਿ ਮੰਦਰ ਪਿੰਡ ਪੋਨਾ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਮੰਦਰ ਦੀ ਪ੍ਰਬੰਧਕੀ ਕਮੇਟੀ ਨੂੰ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ।
ਪਿੰਡ ਪੋਨਾ ਵਿਖੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਦਾ ਸਨਮਾਨ ਕਰਨ ਸਮੇਂ ਵਾਲਮੀਕਿ ਮੰਦਰ ਦੀ ਪ੍ਰਬੰਧਕੀ ਕਮੇਟੀ ਅਤੇ ਨਗਰ ਨਿਵਾਸੀ। ਅਜੀਤ ਤਸਵੀਰ
25-10-2026