ਜੌਹਲਾਂ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਜੌਹਲਾਂ ਵਿਖੇ ਸਥਿਤ ਸ੍ਰੀ ਵਾਲਮੀਕਿ ਮੰਦਰ ਵਿਖੇ ਭਗਵਾਨ ਸ੍ਰੀ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ। ਇਸ ਮੌਕੇ ਪ੍ਰਧਾਨ ਪ੍ਰੇਮ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ।
ਪਿੰਡ ਜੌਹਲਾਂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਕਰਵਾਏ ਸਮਾਗਮ ਦੌਰਾਨ ਸ਼ਿਰਕਤ ਕਰਨ ਪੁੱਜੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਤੇ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ। ਤਸਵੀਰ : ਬਲਵਿੰਦਰ ਸਿੰਘ ਲਿੱਤਰ
27-10-2026