ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂਂ ਜੋਤੀ ਹੁਸ਼ਿਆਰਪੁਰ ਨੂੰ ਕੈਨੇਡਾ ਸੁਪਰ ਵੀਜ਼ਾ ਮਿਲਿਆ
ਮੁੱਲਾਂਪੁਰ-ਦਾਖਾ, 27 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉਥੇ ਕੈਨੇਡਾ ਜਾਣ ਲਈ ਵਿਜ਼ਟਰ ਵੀਜ਼ਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ। ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ ਹੋਰ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਦਰ ਵੱਧ ਰਹੀ ਹੈ।
ਮ
ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਰਾਹੀਂ ਕੈਨੇਡਾ ਸੁਪਰ ਵੀਜ਼ਾ ਪ੍ਰਾਪਤ ਕਰਨ ਵਾਲੀ ਜੋਤੀ ਹੁਸ਼ਿਆਰਪੁਰ ਨੂੰ ਵੀਜ਼ਾ ਕਾਪੀ ਦੇਣ ਸਮੇਂ ਬ੍ਰਾਂਚ ਦੇ ਸੀਨੀਅਰ। ਤਸਵੀਰ: ਕ੍ਰਿਪਾਲ ਹੰਬੜਾਂ
28-10-2026
ਮੁੱਲਾਂਪੁਰ-ਦਾਖਾ, 27 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉਥੇ ਕੈਨੇਡਾ ਜਾਣ ਲਈ ਵਿਜ਼ਟਰ ਵੀਜ਼ਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ। ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ ਹੋਰ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਦਰ ਵੱਧ ਰਹੀ ਹੈ। ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਵਿਦੇਸ਼ ਫਾਈਲ ਅਪਲਾਈ ਸਮੇਂ ਇੰਮੀਗ੍ਰੇਸ਼ਨ ਸੇਵਾਵਾਂ ਦਾ ਲਾਭ ਲੈ ਕੇ ਜੋਤੀ ਹੁਸ਼ਿਆਰਪੁਰ ਨੂੰ ਕੈਨੇਡਾ ਦਾ ਸੁਪਰ ਵੀਜ਼ਾ ਬੜੀ ਅਸਾਨੀ ਨਾਲ ਮਿਲ ਗਿਆ। ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਬ੍ਰਾਂਚ ਲੁਧਿਆਣਾ ਦੀਆਂ ਇੰਮੀਗ੍ਰੇਸ਼ਨ ਸੇਵਾਵਾਂ ਦੇ ਨਾਲ-ਨਾਲ ਵਿਦਿਆਰਥੀਆਂ ਦੇ ਉਚੇਰੇ ਭਵਿੱਖ ਲਈ ਆਈਲੈਟਸ ਦੇ ਚੰਗੇ ਨਤੀਜਿਆਂ ਲਈ ਚੰਗੇ ਟ੍ਰੇਨਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ। ਵਿਦਿਆਰਥੀਆ ਲਈ ਆਈਲੈਟਸ ਕੋਚਿੰਗ ਅਸਾਨ ਬਣਾਉਣ ਲਈ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਅੰਦਰ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਹਰ ਕਮਜ਼ੋਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।