ਪ੍ਰੈੱਸ ਕਲੱਬ ਜਗਰਾਉਂ ਦੀ ਮੀਟਿੰਗ ’ ਚ ਵੱਖ - ਵੱਖ ਮਸਿਲਆਂ ’ ਤੇ ਵਿਚਾਰ - ਵਟਾਂਦਰਾ
ਜਗਰਾਉਂ, 28 ਅਕਤੂਬਰ (ਵਿਨੋਦ ਕੁਮਾਰ )-ਪ੍ਰੈੱਸ ਕਲੱਬ ਜਗਰਾਉਂ ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਗਾਲਿਬ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਕਲੱਬ ਦੇ ਕਈ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਸਮਾਜਿਕ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।
ਪ੍ਰੈੱਸ ਕਲੱਬ ਜਗਰਾਉਂ ਦੀ ਮੀਟਿੰਗ ਮੌਕੇ ਪ੍ਰਧਾਨ ਸ਼ਮਸ਼ੇਰ ਸਿੰਘ ਗਾਲਿਬ, ਹੇਮਰਾਜ ਬੱਬਰ, ਸੰਜੀਵ ਗੁਪਤਾ, ਪਰਮਜੀਤ ਸਿੰਘ ਗਰੇਵਾਲ ਤੇ ਹੋਰ। ਅਜੀਤ ਤਸਵੀਰ
29-10-2026