ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੀ ‘ਆਪ’ ਸਰਕਾਰ-ਮੁੱਖ ਮੰਤਰੀ ਭਗਵੰਤ ਮਾਨ
ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਮੁੱਖ ਮੰਤਰੀ ਮਾਨ ਨੂੰ ਜੀ ਆਇਆਂ ਆਖਿਆ ਅਤੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਕਮਾਲਪੁਰਾ ਪਹੁੰਚਣ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਟੀਮ ਵਲੋਂ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਵੱਲੋਂ ਉਨ੍ਹਾਂ ਨੂੰ ਬੁੱਕਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
30-10-2026