ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਵਲੋਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ
ਚੌਂਕੀਮਾਨ, 29 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਨਗ੍ਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਹਲਕੇ ਦਾਖੇ ਵਿਚ ਪੈਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਆਗੂ ਬੇਅੰਤ ਸਿੰਘ ਬਾਸੀਆਂ ਬੇਟ, ਸਰਪੰਚ ਮਨਿੰਦਰ ਸਿੰਘ ਗਿੱਲ ਸੁਧਾਰ ਪਹੁੰਚੇ।
ਅਜੀਤ ਡੈਸਕ
30-10-2026