02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਕਿਯੂ ਲੱਖੋਵਾਲ ਦੀ ਮੀਟਿੰਗ ਹੋਈ

ਸਿੱਧਵਾਂ ਬੇਟ, 1 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਸਿੱਧਵਾਂ ਬੇਟ ਦੇ ਸਰਗਰਮ ਆਗੂਆਂ ਦੀ ਇਕ ਜ਼ਰੂਰੀ ਮੀਟਿੰਗ ਲੁਧਿਆਣਾ ਪੱਛਮੀ ਦੇ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਕਿਸਾਨਾਂ ਨੂੰ ਸਹਿਕਾਰੀ ਖੇਤੀਬਾੜੀ ਸਭਾਵਾਂ ਵਿਚ ਮਿਲਣ ਵਾਲੇ ਹੱਦ ਕਰਜ਼ਿਆਂ ਸਬੰਧੀ ਸਰਕਾਰ ਵਲੋਂ ਬਣਾਈ ਗਈ ਨੀਤੀ ਨੂੰ ਮੁੱਢੋਂ ਰੱਦ ਕਰਨ ਅਤੇ ਹੋਰ ਮੰਗਾਂ ਲਈ 2 ਨਵੰਬਰ ਦਿਨ ਸੋਮਵਾਰ ਨੂੰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜਗਰਾਉਂ ਨੂੰ ਇਕ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਮੰਗ ਪੱਤਰ ਸੰਯੁਕਤ ਕਿਸਾਨ ਮੋਰਚੇ ਵਲੋਂ ਸੂਬੇ ਭਰ ਵਿਚ ਦਿੱਤੇ ਜਾ ਰਹੇ ਹਨ।

ਅਜੀਤ ਡੈਸਕ 02-11-2026
ਸਿੱਧਵਾਂ ਬੇਟ, 1 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਸਿੱਧਵਾਂ ਬੇਟ ਦੇ ਸਰਗਰਮ ਆਗੂਆਂ ਦੀ ਇਕ ਜ਼ਰੂਰੀ ਮੀਟਿੰਗ ਲੁਧਿਆਣਾ ਪੱਛਮੀ ਦੇ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਕਿਸਾਨਾਂ ਨੂੰ ਸਹਿਕਾਰੀ ਖੇਤੀਬਾੜੀ ਸਭਾਵਾਂ ਵਿਚ ਮਿਲਣ ਵਾਲੇ ਹੱਦ ਕਰਜ਼ਿਆਂ ਸਬੰਧੀ ਸਰਕਾਰ ਵਲੋਂ ਬਣਾਈ ਗਈ ਨੀਤੀ ਨੂੰ ਮੁੱਢੋਂ ਰੱਦ ਕਰਨ ਅਤੇ ਹੋਰ ਮੰਗਾਂ ਲਈ 2 ਨਵੰਬਰ ਦਿਨ ਸੋਮਵਾਰ ਨੂੰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜਗਰਾਉਂ ਨੂੰ ਇਕ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਮੰਗ ਪੱਤਰ ਸੰਯੁਕਤ ਕਿਸਾਨ ਮੋਰਚੇ ਵਲੋਂ ਸੂਬੇ ਭਰ ਵਿਚ ਦਿੱਤੇ ਜਾ ਰਹੇ ਹਨ। ਇਸ ਮੌਕੇ ਕਿਸਾਨ ਆਗੂ ਰਬਿੰਦਰ ਸਿੰਘ ਸੋਢੀਵਾਲ, ਗੁਰਪ੍ਰੀਤ ਸਿੰਘ ਬੀਰਮੀ, ਪ੍ਰਧਾਨ ਹਰੀ ਸਿੰਘ ਕੋਟਮਾਨ, ਜੱਗਾ ਸਿੰਘ ਤੇ ਜਲਵੰਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ਪੋਨਾ ਵਿਖੇ ਅਥਲੈਟਿਕਸ ਮੀਟ ਕਰਵਾਈ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਜਗਰਾਉਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।