13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਡਾ. ਕੰਵਲਨੈਨ ਸਿੰਘ ਕੰਗ ਨੂੰ ਹਲਕਾ ਦਾਖਾ ਤੋਂ ਉਮੀਦਵਾਰ ਐਲਾਨੇ ਜਾਣ ਤੇ ‘ਆਪ’ ਆਗੂਆਂ ਨੇ ਦਿੱਤੀ ਵਧਾਈ

ਚੌਂਕੀਮਾਨ, 12 ਨਵੰਬਰ (ਤੇਜਿੰਦਰ ਸਿੰਘ ਚੱਢਾ)- ਮਾਰਕੀਟ ਕਮੇਟੀ ਸਿੱਧਵਾ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ, ‘ਆਪ’ ਆਗੂ ਬੇਅੰਤ ਸਿੰਘ ਬਾਸੀਆਂ ਬੇਟ, ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਤੇ ਸਾਬਕਾ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬਾ ਪ੍ਰਧਾਨ ਅਮਨ ਅਰੋੜਾ (ਕੈਬਨਿਟ ਮੰਤਰੀ) ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਨੂੰ ਹਲਕਾ ਦਾਖਾ ਤੋਂ ਉਮੀਦਵਾਰ ਐਲਾਨਿਆ ਤੇ ਉਕਤ ਆਗੂਆਂ ਨੇ ਡਾ.

ਚੇਅਰਮੈਨ ਪਰਮਿੰਦਰ ਸਿੰਘ ਸਿੱਧੂ, ਬੇਅੰਤ ਸਿੰਘ ਬਾਸੀਆਂ ਬੇਟ, ਪਰਮਿੰਦਰ ਸਿੰਘ ਮਾਜਰੀ ਤੇ ਹਰਬੰਸ ਸਿੰਘ ਬਿੱਲੂ ਖੰਜਰਵਾਲ ਆਦਿ। 13-11-2026
ਚੌਂਕੀਮਾਨ, 12 ਨਵੰਬਰ (ਤੇਜਿੰਦਰ ਸਿੰਘ ਚੱਢਾ)- ਮਾਰਕੀਟ ਕਮੇਟੀ ਸਿੱਧਵਾ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ, ‘ਆਪ’ ਆਗੂ ਬੇਅੰਤ ਸਿੰਘ ਬਾਸੀਆਂ ਬੇਟ, ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਤੇ ਸਾਬਕਾ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬਾ ਪ੍ਰਧਾਨ ਅਮਨ ਅਰੋੜਾ (ਕੈਬਨਿਟ ਮੰਤਰੀ) ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ.ਕੰਵਲਨੈਨ ਸਿੰਘ ਕੰਗ ਨੂੰ ਹਲਕਾ ਦਾਖਾ ਤੋਂ ਉਮੀਦਵਾਰ ਐਲਾਨਿਆ ਤੇ ਉਕਤ ਆਗੂਆਂ ਨੇ ਡਾ.ਕੰਵਲਨੈਨ ਸਿੰਘ ਕੰਗ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਡਾ: ਕੰਵਲਨੈਨ ਸਿੰਘ ਕੰਗ ਵੱਲੋਂ ਹਲਕੇ ਦਾਖਾ ਦਾ ਸਰਵਪੱਖੀ ਵਿਕਾਸ ਕਰਵਾਇਆ ਗਿਆ ਹੈ ਤੇ ਨਾਲ ਹੀ ਭ੍ਰਿਸ਼ਟਾਚਾਰ ਤੇ ਰਿਸ਼ਤਵਖੋਰੀ ਅਫ਼ਸਰਾਂ ਨੂੰ ਨਕੇਲ ਪਾਈ ਗਈ। ਉਕਤ ਆਗੂਆਂ ਨੇ ਕਿਹਾ ਕਿ ਇਮਾਨਦਾਰ ਸ਼ਖ਼ਸੀਅਤ ਡਾ: ਕੰਵਲਨੈਨ ਸਿੰਘ ਕੰਗ ਹਲਕੇ ਦਾਖੇ ਦੇ ਲੋਕਾਂ ਦੇ ਸਹਿਯੋਗ ਨਾਲ 2027 ਵਿਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਵਿਧਾਨ ਸਭਾ ਜਾਣਗੇ ਤੇ ਸੂਬੇ ਸਮੇਤ ਹਲਕੇ ਨੂੰ ਬੁਲੰਦੀਆਂ ਤੱਕ ਲੈ ਕੇ ਜਾਣਗੇ।
ਪਿਛਲੀ ਖ਼ਬਰ ਸਰੀਰ ਜਲ ਪ੍ਰਵਾਹ ਅੱਜ ਕੀਤਾ ਜਾਵੇਗਾ ਅਗਲੀ ਖ਼ਬਰ ਚੰਨਪ੍ਰੀਤ ਉੱਪਲ ਨੇ ਕੈਨੇਡਾ ਪੁਲਿਸ ’ਚ ਭਰਤੀ ਹੋ ਕੇ ਇਲਾਕੇ ਦਾ ਮਾਣ ਵਧਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।