ਗੁਰੂ ਨਾਨਕ ਪਬਲਿਕ ਸਕੂਲ ਵਿਖੇ ਦਸਤਾਰ ਮੁਕਾਬਲੇ ਕਰਵਾਏ
ਗੁਰੂਸਰ ਸੁਧਾਰ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਾਜ਼ਾਰ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਸਕੂਲੀ ਵਿਦਿਆਰਥੀਆਂ ਨੇ ਇਸ ਮੌਕੇ ਕਵਿਤਾਵਾਂ ਪੇਸ਼ ਕਰਨ, ਸ਼ਬਦ ਗਾਇਨ ਤੇ ਨਾਟਕ ਮੁਕਾਬਲਿਆਂ ਵਿਚ ਵਧ ਚੜ੍ਹ ਕੇ ਹਿੱਸਾ ਲਿਆ।
ਅਜੀਤ ਡੈਸਕ
27-11-2026