20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜਨਮ ਦਿਹਾੜੇ ਸੰਬੰਧੀ ਸਮਾਗਮ ਭਲਕੇ

ਅਜੀਤ ਡੈਸਕ 25-01-2026
ਕੋਟਫ਼ਤੂਹੀ, 24 ਜਨਵਰੀ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਧਾਰਮਿਕ ਸਮਾਗਮ 26 ਜਨਵਰੀ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਪ੍ਰਧਾਨ ਜਥੇ. ਹਰੀ ਸਿੰਘ ਜਸਵਾਲ ਭਾਮ ਨੇ ਦੱਸਿਆ ਕਿ ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਜਗਜੀਤ ਸਿੰਘ ਭਾਮ, ਭਾਈ ਗੁਰਦੀਪ ਸਿੰਘ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |
ਪਿਛਲੀ ਖ਼ਬਰ ਵਿਧਾਇਕ ਡਾ. ਸੁੱਖੀ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਮਲਾਹ (ਰੂਪਨਗਰ) ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।