16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਾਹਿਬਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 1 ਨੂੰ

ਅਜੀਤ ਡੈਸਕ 29-01-2026
ਮਾਸਟਰ ਚੰਨਣ ਰਾਮ



* ਨਗਰ ਕੀਰਤਨ 31 ਨੂੰ
ਮਜਾਰੀ/ਸਾਹਿਬਾ, 28 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 30 ਤੋਂ 1 ਫਰਵਰੀ ਦਿਨ ਐਤਵਾਰ ਤੱਕ ਗੁਰਦਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸਾਹਿਬਾ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ ਅਤੇ 31 ਜਨਵਰੀ ਦਿਨ ਸਨਿਚਰਵਾਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਜਿਸ ਵਿਚ ਭਾਈ ਪਲਵਿੰਦਰ ਸਿੰਘ ਦਾ ਜਥਾ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜੇਗਾ | 1 ਫਰਵਰੀ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਪੰਥਕ ਢਾਡੀ ਜਸਦੀਪ ਸਿੰਘ ਨਾਗਰੇ ਦਾ ਜਥਾ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਂ ਕੇ ਗੁਰਬਾਣੀ ਨਾਲ ਜੋੜੇਗਾ | ਇਹ ਜਾਣਕਾਰੀ ਮਾ. ਚੰਨਣ ਰਾਮ ਸਾਹਿਬਾ ਨੇ ਦਿੱਤੀ |
ਪਿਛਲੀ ਖ਼ਬਰ ਨਵਾਂਸ਼ਹਿਰ-ਸਲੋਹ ਸੜਕ ਦਾ ਮੰਦਾ ਹਾਲ ਅਗਲੀ ਖ਼ਬਰ ਫ਼ਰਾਂਸ ਨਾਲ ਸਮਝੌਤੇ ਤਹਿਤ ਕਾਰਵਾਈ ਤੇਜ਼ ਬਰਤਾਨੀਆ ਵਲੋਂ 281 ਗੈਰ-ਕਾਨੂੰਨੀ ਪ੍ਰਵਾਸੀ ਵਾਪਸ ਭੇਜੇ ਗਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।