16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਉਸਮਾਨਪੁਰ ਵਿਖੇ ਮਹਾਂਸ਼ਿਵਰਾਤਰੀ ਭਲਕੇ

ਅਜੀਤ ਡੈਸਕ 14-02-2026
ਉਸਮਾਨਪੁਰ, 13 ਫਰਵਰੀ (ਮਝੂਰ)-ਪਿੰਡ ਉਸਮਾਨਪੁਰ ਵਿਖੇ ਸਮਾਜ ਸੇਵਕ, ਸਾਬਕਾ ਸਰਪੰਚ ਅਤੇ ਸਾਬਕਾ ਕੌਂਸਲਰ ਬਲਬੀਰ ਸਿੰਘ ਉਸਮਾਨਪੁਰ ਦੇ ਗ੍ਰਹਿ ਨਿਵਾਸ ਵਿਖੇ ਸਥਾਪਿਤ ਕੀਤੇ ਗਏ ਸ਼ਿਵ ਮੰਦਰ ਵਿਖੇ ਮਹਾਂਸ਼ਿਵਰਾਤਰੀ ਦਾ ਦਿਹਾੜਾ 15 ਫਰਵਰੀ ਦਿਨ ਐਤਵਾਰ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਝੰਡੇ ਦੀ ਰਸਮ ਉਪਰੰਤ ਪੂਜਾ ਅਰਚਨਾ ਹੋਵੇਗੀ |
ਪਿਛਲੀ ਖ਼ਬਰ ਸੀਨੀਅਰ ਸਿਟੀਜਨਜ਼ ਦੀ ਮਾਸਿਕ ਮੀਟਿੰਗ ਅੱਜ ਅਗਲੀ ਖ਼ਬਰ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਅਕਾਲੀ ਸਰਕਾਰ ਦਾ ਮੁੱਢ ਬੰਨ੍ਹਣਗੀਆਂ-ਐਡਵੋਕੇਟ ਹਰਨਾਮਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।