ਹੁਸ਼ਿਆਰਪੁਰ, 13 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਤਿੰਨ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਕਥਿਤ ਦੋਸ਼ੀਆਂ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ਼ ਲਾਡੀ, ਨਰਿੰਦਰ ਸਿੰਘ ਉਰਫ਼ ਸੰਨੀ ਵਾਸੀ ਮੋਨਾ ਕਲਾਂ ਤੇ ਗੁਰਮੁੱਖ ਸਿੰਘ ਉਰਫ਼ ਗੋਪੀ ਵਾਸੀ ਬੱਡਲਾ ਵਜੋਂ ਹੋਈ |