16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮੇਹਲੀਆਣਾ 'ਚ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 14-02-2026
ਘੁੰਮਣਾਂ, 13 ਫਰਵਰੀ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ਦੇ ਸਰਪੰਚ ਰਾਜ ਕੁਮਾਰ ਦੇ ਬੇਟੇ ਅਮਨਦੀਪ ਦੇ ਵਿਆਹ ਦੀ ਖੁਸ਼ੀ 'ਚ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਭਾਈ ਰੌਣਕ ਸਿੰਘ ਦੇ ਕੀਰਤਨੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦਾ ਪ੍ਰਸੰਗ ਪੇਸ਼ ਕੀਤਾ | ਸਾਬਕਾ ਚੇਅਰਮੈਨ ਤੀਰਥ ਸਿੰਘ ਵਲੋਂ ਕੀਰਤਨੀ ਜਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਸਰਪੰਚ ਰਾਜ ਕੁਮਾਰ, ਸਾਧੂ ਸਿੰਘ, ਮੋਹਣ ਸਿੰਘ, ਹੰਣਸ ਰਾਜ, ਸ਼ਾਦੀ ਰਾਮ, ਬਲਦੇਵ ਸਿੰਘ ਇੰਸਪੈਕਟਰ, ਅਮਰਜੀਤ ਸਿੰਘ, ਡਾ. ਬਿਸ਼ੰਭਰ ਲਾਲ, ਕੁਲਵਿੰਦਰ ਸਿੰਘ, ਸਤਪਾਲ ਪੰਚ, ਗਿਆਨ ਚੰਦ, ਸ਼ੀਲਾ, ਕੁਲਵਿੰਦਰ ਬਿੱਟੂ, ਦੇਸ ਰਾਜ ਕੈਨੇਡਾ, ਲੱਕੀ ਝੱਮਟ, ਇੰਦਰਜੀਤ ਕੈਨੇਡਾ, ਸੋਹਣ ਲਾਲ ਪਟਵਾਰੀ, ਸੋਨੂੰ ਤੇ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਜਨਮ ਦਿਨ ਨੂੰ ਸਮਰਪਿਤ ਧਾਰਮਿਕ ਸਮਾਗਮ ਝਿੰਗੜਾਂ ਵਿਖੇ 19 ਨੂੰ ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ 3 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।