16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੁਰੂ ਰਵਿਦਾਸ ਸਟੇਡੀਅਮ ਦੀਆਂ ਤਿਆਰੀਆਂ ਮੁਕੰਮਲ-ਬੰਗਾ <br/>

ਅਜੀਤ ਡੈਸਕ 15-02-2026
ਘੁੰਮਣ, 14 ਫਰਵਰੀ (ਮਹਿੰਦਰ ਪਾਲ ਸਿੰਘ) - ਪਿੰਡ ਘੁੰਮਣਾਂ 'ਚ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਪ੍ਰਵਾਸੀ ਭਾਰਤੀ ਅਤੇ ਗੁਰੂ ਰਵਿਦਾਸ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਸਟੇਡੀਅਮ ਨੂੰ ਰੰਗ ਸਫੈਦੀ ਕਰਕੇ ਤਿਆਰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪ੍ਰਸਤ ਕਮਲਜੀਤ ਬੰਗਾ, ਚੇਅਰਮੈਨ ਬਲਵੀਰ ਬੈਂਸ ਕੈਨੇਡਾ, ਸਰਪੰਚ ਬਿਮਲਾ ਦੇਵੀ ਅਤੇ ਪ੍ਰਧਾਨ ਪਾਲ ਸਿੰਘ ਨੇ ਕਿਹਾ ਕਿ ਸਟੇਡੀਅਮ ਨੂੰ ਸ਼ਾਨਦਾਰ ਬਣਾਇਆ ਜਾਵੇਗਾ ਤਾਂ ਜੋ ਦਰਸ਼ਕਾਂ ਨੂੰ ਮੈਚ ਦੇਖਣ ਲਈ ਕੋਈ ਸਮੱਸਿਆ ਨਾ ਆਵੇ | ਇਸ ਮੌਕੇ ਵਿਜੈ ਕੁਮਾਰ ਤੇਜੀ, ਸੋਨੂੰ, ਜੀਵਨ ਸਿੰਘ, ਜ਼ੋਰਾਵਰ ਸਿੰਘ, ਬਲਜਿੰਦਰ ਘੁੰਮਣ, ਇੰਦਰਜੀਤ ਸਿੰਘ ਅਮਰੀਕਾ, ਸੁਖਦੇਵ ਸਿੰਘ ਮੇਹਲੀਆਣਾ, ਹੰਣਸ ਰਾਜ ਚੇਅਰਮੈਨ ਕਾਸ਼ੀ ਟੀ.ਵੀ, ਪਿ੍ੰਸ ਕੈਨੇਡਾ ਅਹਿਮ ਯੋਗਦਾਨ ਪਾ ਰਹੇ ਹਨ |

ਪਿਛਲੀ ਖ਼ਬਰ ਪੰਜਾਬ ਦੇ ਲੋਕ ਅਗਾਮੀ ਚੋਣਾਂ 'ਚ 'ਆਪ' ਨੂੰ ਚੱਲਦਾ ਕਰਨਗੇ-ਬੰਗਾ <br/> ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਪਕੜ ਹੋਰ ਵੀ ਮਜ਼ਬੂਤ ਹੋਈ- ਅਮਰੀਕ ਸਿੰਘ ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।