16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਲਸਾੜਾ ਵਿਖੇ ਫਿਜ਼ੀਓਥਰੈਪੀ ਸੈਂਟਰ ਦਾ ਉਦਘਾਟਨ 18 ਨੂੰ

ਅਜੀਤ ਡੈਸਕ 15-02-2026

ਉੜਾਪੜ/ਲਸਾੜਾ, 14 ਫਰਵਰੀ (ਲਖਵੀਰ ਸਿੰਘ ਖੁਰਦ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲਸਾੜਾ ਵਿਖੇ ਪਹਿਲਾਂ ਤੋਂ ਹੀ ਚੱਲ ਰਹੀ ਲੈਬੋਰੇਟਰੀ ਦੇ ਨਾਲ ਹੁਣ ਫੀਜੀਓਥਰੈਪੀ ਸੈਂਟਰ ਵੀ ਸ਼ੁਰੂ ਕੀਤਾ ਜਾ ਰਿਹਾ ਹੈ | ਜਿਸ ਦਾ ਉਦਘਾਟਨ 18 ਫਰਵਰੀ ਨੂੰ ਟਰੱਸਟ ਦੇ ਮੁੱਖ ਟਰੱਸਟੀ ਡਾ. ਐਸ.ਪੀ.ਸਿੰਘ ਉਬਰਾਏ ਵਲੋਂ ਬਾਅਦ ਦੁਪਹਿਰ ਕੀਤਾ ਜਾਵੇਗਾ ਅਤੇ ਇਸ ਸਬੰਧੀ ਧੰਨਵਾਦੀ ਸਮਾਗਮ ਕਮਿਊਨਿਟੀ ਹਾਲ ਲਸਾੜਾ ਵਿਖੇ ਹੋਵੇਗਾ | ਜਾਣਕਾਰੀ ਦਿੰਦਿਆਂ ਸਟੂਡੈਂਟ ਵੈਲਫੇਅਰ ਐਂਡ ਚੈਰੀਟੇਬਲ ਟਰੱਸਟ ਲਸਾੜਾ ਦੇ ਮੈਂਬਰਾਂ ਜਗੀਰ ਸਿੰਘ ਅਤੇ ਕਾਮਰੇਡ ਕੁਲਦੀਪ ਸਿੰਘ ਨੇ ਦੱਸਿਆ ਕਿ ਫੀਜੀਓਥਰੈਪੀ ਸੈਂਟਰ ਲਈ ਸਾਰਾ ਲੋੜੀਂਦਾ ਪ੍ਰਬੰਧ ਪੂਰਾ ਹੋ ਚੁੱਕਾ ਹੈ ਅਤੇ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਟਰੱਸਟ ਨੇ ਇਥੇ ਸੈਂਟਰ ਖੋਲ੍ਹਣ ਦੀ ਮਨਜੂਰੀ ਦੇ ਦਿੱਤੀ ਹੈ |


ਪਿਛਲੀ ਖ਼ਬਰ ਖੇਤ ਮਜ਼ਦੂਰਾਂ ਦੀ ਸੂਬਾਈ ਮੀਟਿੰਗ ਜਲੰਧਰ 'ਚ 17 ਨੂੰ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਖਦੀਪ ਸਿੰਘ ਸ਼ੁਕਾਰ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।