25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਬਾਬਾ ਬਾਬੂ ਰਾਮ ਦਾ ਸਾਲਾਨਾ ਭੰਡਾਰਾ 18 ਨੂੰ

ਅਜੀਤ ਡੈਸਕ 16-02-2026
ਮਜਾਰੀ/ਸਾਹਿਬਾ, 15 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਸੰਤ ਬਾਬਾ ਬਾਬੂ ਰਾਮ ਦੇ ਦਰਬਾਰ 'ਤੇ ਸਲਾਨਾ ਭੰਡਾਰਾ 18 ਫਰਵਰੀ ਦਿਨ ਬੁੱਧਵਾਰ ਨੂੰ ਉਨ੍ਹਾਂ ਦੇ ਸਥਾਨ ਪਿੰਡ ਰੱਕੜਾਂ ਢਾਹਾਂ ਵਿਖੇ ਕਰਵਾਇਆ ਜਾ ਰਿਹਾ ਹੈ | ਗੱਦੀ ਨਸ਼ੀਨ ਬਾਬਾ ਗੁਰਮੁਖ ਦਾਸ ਨੇ ਦੱਸਿਆ ਕਿ 16 ਫਰਵਰੀ ਦਿਨ ਸੋਮਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ | ਜਿਨ੍ਹਾਂ ਦੇ ਭੋਗ 48 ਫਰਵਰੀ ਦਿਨ ਬੁੱਧਵਾਰ ਨੂੰ ਪਾਏ ਜਾਣਗੇ | ਉਪਰੰਤ ਵੱਖ-ਵੱਖ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਸ਼ਾਮ 5 ਵਜੇ ਕੱਵਾਲ ਕੱਵਾਲੀਆਂ ਪੇਸ਼ ਕਰਨਗੇ | ਰਾਤ 8 ਵਜੇ ਸੰਦੀਪ ਉਧਨੋਵਾਲ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ | ਸੰਗਤਾਂ ਵਾਸਤੇ ਸਾਰਾ ਦਿਨ ਲੰਗਰ ਚੱਲੇਗਾ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਸਿਹਤ ਕਾਰਡਾਂ ਦੀ ਇਨਰੋਲਮੈਂਟ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਭੋਮਾ ਵਲੋਂ ਬਿਕਰਮ ਸਿੰਘ ਮਜੀਠੀਆ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।