ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜੇਤੂਆਂ ਨੂੰ ਵੰਡੇ ਇਨਾਮ ਬ੍ਰਹਮਚਾਰੀ ਸਪੋਰਟਸ ਐਂਡ ਵੈੱਲਫੇਅਰ ਯੂਥ ਕਲੱਬ ਵਲੋਂ ਕਰਵਾਇਆ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਸਵਾਗਤ ਕਰਦੇ ਹੋਏ ਸਮੁੱਚੇ ਕਲੱਬ ਮੈਂਬਰ, ਅਹੁਦੇਦਾਰ ਅਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ | ਤਸਵੀਰਾਂ : ਨਰੇਸ ਧੌਲ
<br/>
ਬ੍ਰਹਮਚਾਰੀ ਸਪੋਰਟਸ ਐਂਡ ਵੈੱਲਫੇਅਰ ਯੂਥ ਕਲੱਬ ਬਲਾਚੌਰ ਵਲੋਂ ਕਰਵਾਏ ਗਏ ਖੇਡ ਮੇਲੇ ਦੌਰਾਨ ਐਸ. ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਅਤੇ ਹੋਰ ਪਤਵੰਤੇ ਹਾਜ਼ਰ ਖਿਡਾਰੀਆਂ ਨਾਲ | ਤਸਵੀਰ : ਨਰੇਸ ਧੌਲ
<br/>
18-02-2026