14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕਰਨ ਹਸਪਤਾਲ ਬੰਗਾ 'ਚ ਹੱਡੀਆਂ ਦਾ ਜਾਂਚ ਕੈਂਪ ਅੱਜ

ਅਜੀਤ ਡੈਸਕ 21-02-2026
ਬੰਗਾ, 20 ਫਰਵਰੀ (ਸੁਰਿੰਦਰ ਸਿੰਘ ਕਰਮ, ਧਰਮਵੀਰ ਪਾਲ)-ਕਰਨ ਹਸਪਤਾਲ ਹੀਉਂ ਰੋਡ ਬੰਗਾ ਵਿਖੇ ਹਸਪਤਾਲ ਦੇ ਐਮ. ਡੀ ਡਾ. ਬਖਸ਼ੀਸ਼ ਸਿੰਘ ਦੀ ਨਿਗਰਾਨੀ 'ਚ ਹੱਡੀਆਂ ਦੀ ਜਾਂਚ ਸੰਬੰਧੀ 21 ਫਰਵਰੀ ਦਿਨ ਸਨਿਚਰਵਾਰ ਨੂੰ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਮ. ਡੀ ਡਾ. ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਮੇਅਰ ਆਰਗਾਨਿਕਸ ਦੇ ਨਿੱਘੇ ਸਹਿਯੋਗ ਸਦਕਾ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਕੰਮਜੋਰ ਹੱਡੀਆਂ 'ਚ ਕੈਲਸ਼ੀਅਮ ਦੀ ਘਾਟ ਕੰਪਿਊਟਰਾਈਜਡ ਮਸ਼ੀਨ ਦੁਆਰਾ ਚੈੱਕ ਕੀਤੀ ਜਾਵੇਗੀ |
ਪਿਛਲੀ ਖ਼ਬਰ ਜੂਨੀਅਰ ਐਥਲੈਟਿਕ ਮੀਟ 'ਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਬਾਹੜੋਵਾਲ ਵਿਖੇ 58ਵਾਂ ਜੋੜ ਮੇਲਾ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।