27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਮਾਡਲ ਟਾਊਨ ਬਹਿਰਾਮ ਵਿਖੇ ਲੋਕ ਭਲਾਈ ਕਮੇਟੀ ਦਾ ਗਠਨ

ਅਜੀਤ ਡੈਸਕ 23-02-2026
ਬਹਿਰਾਮ, 22 ਫਰਵਰੀ (ਨਛੱਤਰ ਸਿੰਘ ਬਹਿਰਾਮ) - ਮਾਡਲ ਟਾਊਨ ਬਹਿਰਾਮ ਦੀ ਦੇਖ ਭਾਲ ਅਤੇ ਵਿਕਾਸ ਕਰਨ ਲਈ ਸਮੂਹ ਨਿਵਾਸੀਆਂ ਵਲੋਂ ਸਰਬ ਸੰਮਤੀ ਨਾਲ ਲੋਕ ਭਲਾਈ ਕਮੇਟੀ ਦਾ ਗਠਨ ਕੀਤਾ ਗਿਆ | ਉਪਰੰਤ ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿ ਉਕਤ ਕਮੇਟੀ ਭਲਾਈ ਦੇ ਕਾਰਜਾਂ ਵਿੱਚ ਵੱਡਮੁਲਾ ਯੋਗਦਾਨ ਪਾਵੇਗੀ | ਇਸ ਮੌਕੇ ਪ੍ਰਧਾਨ ਬਲਜਿੰਦਰ ਸਿੰਘ ਗਰੇਵਾਲ, ਸੈਕਟਰੀ ਵੇਦ ਪ੍ਰਕਾਸ਼, ਕੈਸ਼ੀਅਰ ਡਾ.ਭੁਪਿੰਦਰ ਕੁਮਾਰ ਪੌਲੀ ਕਲੀਨਿਕ ਬਹਿਰਾਮ, ਡਾ. ਜਗਰੂਪ ਸਿੰਘ, ਜਸਵਿੰਦਰ ਸਿੰਘ, ਕੁਲਵੰਤ ਸਿੰਘ, ਦਿਨੇਸ਼ ਕੁਮਾਰ, ਮਾਸਟਰ ਉਂਕਾਰ, ਗੁਰਨਾਮ ਸਿੰਘ, ਸਰਬਜੀਤ ਕੌਰ, ਸੁਖਦੀਪ ਕੌਰ, ਬੀਬੀ ਨਰਿੰਦਰ ਕੌਰ, ਬੀਬੀ ਮਹਿੰਦਰ ਕੌਰ ਬਹਿਲ, ਅਮਰਜੀਤ ਕੌਰ, ਕਮਲੇਸ਼ ਕੁਮਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟੋਲ ਪਲਾਜ਼ਾ ਬੱਛੂਆਂ ਨੇੜੇ ਦਿਨ ਅਤੇ ਰਾਤ ਸਮੇਂ ਬਿਨਾਂ ਸੰਕੇਤ ਲਾਈਟਾਂ ਖੜ੍ਹੇ ਭਾਰੀ ਵਾਹਨ ਹਾਦਸਿਆਂ ਨੂੰ ਦੇ ਰਹੇ ਸੱਦ... ਅਗਲੀ ਖ਼ਬਰ ਦਿਲੀ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ -ਨਾਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।