19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸੰਧਵਾਂ 'ਚ ਸਾਈਾ ਲੋਕ ਬੜ੍ਹ ਵਾਲਿਆਂ ਦਾ ਮੇਲਾ 12 ਤੋਂ 15 ਤੱਕ-ਸੰਤ ਤਾਰਾ ਚੰਦ

ਸੰਤ ਤਾਰਾ ਚੰਦ <br/> 01-03-2026
ਕਟਾਰੀਆਂ, 28 ਫਰਵਰੀ (ਪ੍ਰੇਮੀ ਸੰਧਵਾਂ)-ਅਰਸ਼ਾਂ ਫਰਸ਼ਾਂ ਦੇ ਮਾਲਕ ਤੇ ਨਵਾਂਸ਼ਹਿਰ ਦੇ ਪਿੰਡ ਸੰਧਵਾਂ ਦੀ ਪਾਵਨ ਧਰਤੀ 'ਤੇ ਨੂਰੀ ਜੋਤ 'ਚ ਪ੍ਰਗਟ ਹੋਏ ਸਾਈਾ ਲੋਕ ਬੜ੍ਹ ਵਾਲੇ ਦੀ ਯਾਦ 'ਚ ਸਲਾਨਾ ਜੋੜ ਮੇਲੇ ਸਬੰਧੀ ਦਰਬਾਰ ਦੇ ਮੁੱਖ ਸੇਵਾਦਾਰ ਸੰਤ ਤਾਰਾ ਚੰਦ ਨੇ ਦੱਸਿਆ ਕਿ ਇਸ ਵਾਰ ਵੀ ਹਰ ਸਾਲ ਦੀ ਤਰ੍ਹਾਂ 12 ਤੋਂ 15 ਮਾਰਚ ਤੱਕ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਧਾਰਮਿਕ ਜੋੜ ਮੇਲਾ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਸੰਤ ਤਾਰਾ ਚੰਦ ਨੇ ਕਿਹਾ ਕਿ 12 ਮਾਰਚ ਨੂੰ ਅਖੰਡ ਪਾਠ ਦੀ ਲੜੀ ਆਰੰਭ ਹੋਵੇਗੀ ਜਿਨ੍ਹਾਂ ਦੇ ਭੋਗ 14 ਮਾਰਚ ਨੂੰ ਪੈਣ ਉਪਰੰਤ ਕੀਰਤਨੀ ਜਥੇ ਅਤੇ ਪੰਜਾਬੀ ਕਲਾਕਾਰ ਆਪਣਾ ਨਿਰੋਲ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ | ਸੰਤ ਤਾਰਾ ਚੰਦ ਨੇ ਦੱਸਿਆ ਕਿ 15 ਮਾਰਚ ਨੂੰ ਸੰਤ ਸਮਾਗਮ ਕਰਵਾਇਆ ਜਾਵੇਗਾ | ਜਿਸ 'ਚ ਵੱਖ-ਵੱਖ ਡੇਰਿਆਂ ਦੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਦੁਆਰਾ ਨਿਹਾਲ ਕਰਨਗੇ |
ਪਿਛਲੀ ਖ਼ਬਰ ਹੋਲੇ-ਮਹੱਲੇ ਨੂੰ ਸਮਰਪਿਤ ਲਗਾਇਆ ਲੰਗਰ ਅਗਲੀ ਖ਼ਬਰ ਨੌਜਵਾਨ ਨਵਦੀਪ ਬੰਗੜ ਦੇ ਪਿੰਡ ਪਹੁੰਚਣ 'ਤੇ ਨਗਰ ਨਿਵਾਸੀਆਂ ਅਤੇ ਵਿਧਾਇਕ ਡਾ. ਸੁੱਖੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।