19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਜੈਲਾ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ

ਅਜੀਤ ਡੈਸਕ 01-03-2026
ਘੁੰਮਣਾਂ, 28 ਫਰਵਰੀ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਵਾਸੀ ਜੈਲਾ ਰਾਮ ਦੇ ਅਕਾਲ ਚਲਾਣਾ ਕਰ ਜਾਣ 'ਤੇ ਉਨ੍ਹਾਂ ਦੇ ਸਮੂਹ ਪਰਿਵਾਰ ਵੱਲੋਂ ਆਂਤਮਿਤ ਸ਼ਾਂਤੀ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਕੀਰਤਨੀ ਜਥੇ ਨੇ ਕੀਰਤਨ ਕਰਦਿਆਂ ਕਿਹਾ ਕਿ ਇਹ ਸੰਸਾਰ ਦਾ ਆਉਣ-ਜਾਣ ਬਣਿਆ ਹੋਇਆ ਹੈ, ਸਾਨੂੰ ਪ੍ਰਮਾਤਮਾ ਦਾ ਨਾਮ ਜਪ ਕੇ ਇਸ ਤੋਂ ਰਹਿਤ ਹੋਣਾ ਜ਼ਰੂਰੀ ਹੈ | ਇਸ ਮੌਕੇ ਹੁਸਨ ਸਿੰਘ ਘੁੰਮਣ, ਰੇਸ਼ਮ ਸਿੰਘ ਘੁੰਮਣ, ਬਿੰਦਾ ਵਲੈਤੀਆਂ, ਯੋਗੇਸ਼ ਕੁਮਾਰ ਬਿੱਟੂ, ਬਲਿਹਾਰ ਸਿੰਘ, ਜਗਤਾਰ ਸਿੰਘ, ਕਸ਼ਮੀਰ ਸਿੰਘ, ਬਿੱਟੂ ਬੰਗਾ, ਅਮਰੀਕ ਸਿੰਘ, ਡਾ. ਯਾਦਵਿੰਦਰ ਸਿੰਘ ਵਿਜੈ, ਸੁਰਜੀਤ ਸਿੰਘ, ਤਰਲੋਚਨ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਗੁਰਦਿਆਲ ਸਿੰਘ, ਗੁਰਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਗੁਰਿੰਦਰ ਸਿੰਘ ਸ਼ਾਹ, ਜਸਵੰਤ ਸਿੰਘ, ਸ਼ਿੰਦਰ ਪਾਲ, ਧਰਮਪਾਲ ਬੈਂਸ, ਸੋਹਣ ਲਾਲ, ਜਸਪਾਲ ਨੰਬਰਦਾਰ, ਸਰਬਜੀਤ ਸਿੰਘ ਰਿਐਤ ਨੇ ਜੈਲਾ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |
ਪਿਛਲੀ ਖ਼ਬਰ ਹੋਲੇ-ਮਹੱਲੇ 'ਤੇ ਸ੍ਰੀ ਅਨੰਦਪੁਰ ਸਾਹਿਬ ਜਾਂਦੇ ਨੌਜਵਾਨ ਹੁੱਲੜਬਾਜ਼ੀ ਤੋਂ ਗੁਰੇਜ ਕਰਨ-ਪਠਲਾਵਾ ਸੰਸਥਾ ਅਗਲੀ ਖ਼ਬਰ ਪਿੰਡ ਟਕਾਰਲਾ ਵਿਖੇ ਸਤਿਸੰਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।