19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਐਸੋਸੀਏਸ਼ਨ ਵਲੋਂ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 8 ਨੂੰ

ਅਜੀਤ ਡੈਸਕ 01-03-2026
ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਸਿਹਤ ਵਿਭਾਗ ਪੰਜਾਬ ਦੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੀ ਵਾਅਦਾ-ਿਖ਼ਲਾਫ਼ੀ ਦੇ ਖ਼ਿਲਾਫ਼ 8 ਮਾਰਚ ਨੂੰ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕਰਨ ਤੇ ਸਰਕਾਰ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਇਸ ਦੌਰਾਨ ਗੁਰਦੁਆਰਾ ਸਾਹਿਬ ਤਿ੍ਪੜੀ ਤੋਂ ਹੁੰਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਚੌਕ ਤੱਕ ਰੋਸ ਮਾਰਚ ਕਰਕੇ ਚੱਕਾ ਜਾਮ ਕੀਤਾ ਜਾਵੇਗਾ ਤੇ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਮੇਲਾ ਚੋਲ੍ਹਾ ਸਾਹਿਬ ਦੀ ਯਾਤਰਾ ਅੱਜ ਹੋਵੇਗੀ ਰਵਾਨਾ-ਜਥੇ. ਰਣਧੀਰ ਸਿੰਘ ਅਗਲੀ ਖ਼ਬਰ ਅੰਤਰ ਕਾਲਜ ਮੁਕਾਬਲਿਆਂ 'ਚ ਡੀ.ਏ.ਵੀ. ਕਾਲਜ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।