18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਹੋਲੇ ਮਹੱਲੇ 'ਤੇ ਸੰਗਤਾਂ ਸ਼ਾਂਤਮਈ ਢੰਗ ਨਾਲ ਦਰਸ਼ਨ ਕਰਨ ਜਾਣ-ਆਗੂ

ਅਜੀਤ ਡੈਸਕ 01-03-2026
ਸੜੋਆ, 28 ਫਰਵਰੀ (ਹਰਮੇਲ ਸਿੰਘ ਸਹੂੰਗੜਾ)-ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ 'ਤੇ ਹੋਲਾ ਮਹੱਲਾ ਮਨਾਉਣ ਜਾ ਰਹੀਆਂ ਸੰਗਤਾਂ ਨੂੰ ਬਲਾਚੌਰ ਦੇ ਸੀਨੀਅਰ ਅਕਾਲੀ ਆਗੂ ਅਤੇ ਸਮਾਜ ਸੇਵੀ ਅਸ਼ੋਕ ਨਾਨੋਵਾਲ, ਜਥੇ. ਸਤਨਾਮ ਸਿੰਘ ਸਹੂੰਗੜਾ, ਕਿਸਾਨ ਯੂਨੀਅਨ ਦੇ ਵਿੱਤ ਸਕੱਤਰ ਕੁਲਦੀਪ ਸਿੰਘ ਢਿੱਲੋਂ, ਜਥੇ. ਮੋਹਣ ਸਿੰਘ ਦਿਆਲਾ, ਹਰਬੰਸ ਭਾਰਤ ਗੈਸ ਦੇ ਮਾਲਕ ਹਿੰਮਤ ਨਾਭਾ ਸੜੋਆ ਆਦਿ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਜਾ ਰਹੀਆਂ ਸੰਗਤਾਂ ਨੂੰ ਹੋਲੇ ਮਹੱਲੇ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਟਰੈਕਟਰ ਟਰਾਲੀਆਂ, ਮੋਟਰਸਾਈਕਲ ਤੇ ਜਾ ਰਹੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਦਰਸ਼ਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ |
ਪਿਛਲੀ ਖ਼ਬਰ ਸਯਨਾ ਪੱਥ ਫਾਊਾਡੇਸ਼ਨ ਵਲੋਂ ਬੀਤੇ ਦਿਨ ਵਾਪਰੇ ਪੁਲਿਸ ਮੁਕਾਬਲੇ ਨੂੰ ਸ਼ੱਕੀ ਕਰਾਰ ਦਿੱਤਾ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਦੇ ਅੰਤਰ ਯੁਵਕ ਮੇਲੇ ਦੇ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।