15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 02-03-2026
ਬਹਿਰਾਮ, 1 ਮਾਰਚ (ਨਛੱਤਰ ਸਿੰਘ ਬਹਿਰਾਮ)-ਉੱਘੇ ਸਮਾਜ ਸੇਵਕ ਮਹਿੰਦਰ ਸਿੰਘ ਅਟਵਾਲ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਵੱਖ-ਵੱਖ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਜਿਨ੍ਹਾਂ ਵਿੱਚ ਸਾਬਕਾ ਕੌਮਾਂਤਰੀ ਕਬੱਡੀ ਖਿਡਾਰੀ ਸੁਰਿੰਦਰ ਸਿੰਘ ਅਟਵਾਲ ਯੂ.ਐੱਸ.ਏ., ਸੁਖਵਿੰਦਰ ਸਿੰਘ ਰੰਧਾਵਾ, ਨੰਬਰਦਾਰ ਜਸਵਿੰਦਰ ਸਿੰਘ ਬਹਿਰਾਮ, ਚਰਨਜੀਤ ਸਿੰਘ ਰੰਧਾਵਾ ਬਲਾਕ ਪ੍ਰਧਾਨ ਕਿਸਾਨ ਵਿੰਗ ਆਮ ਆਦਮੀ ਪਾਰਟੀ, ਰਣਜੀਤ ਸਿੰਘ ਅਟਵਾਲ ਯੂ.ਐਸ.ਏ, ਇਕਬਾਲ ਸਿੰਘ ਅਟਵਾਲ ਕੈਨੇਡਾ, ਤਰਸੇਮ ਸਿੰਘ ਅਟਵਾਲ ਯੂ.ਐਸ.ਏ, ਬਲਕਾਰ ਸਿੰਘ ਕਾਰੀ ਅਟਵਾਲ ਕੈਨੇਡਾ, ਮੋਹਣ ਲਾਲ ਸਰਪੰਚ ਬਹਿਰਾਮ, ਸ਼ਿਵਦੇਵ ਸਿੰਘ ਸੰਧੂ, ਮਲਕੀਤ ਸਿੰਘ ਅਟਵਾਲ, ਰਾਜਿੰਦਰ ਸਿੰਘ ਅਟਵਾਲ, ਲਖਵਿੰਦਰ ਸਿੰਘ ਕੈਨੇਡਾ, ਅਮਰਜੀਤ ਸਿੰਘ ਲੇਹਲ, ਪਰਮਜੀਤ ਸਿੰਘ ਅਟਵਾਲ, ਮਨਜੀਤ ਸਿੰਘ ਅਟਵਾਲ, ਦੀਪ ਸਿੰਘ ਅਟਵਾਲ, ਮਾਸਟਰ ਵਿਜੇ ਕੁਮਾਰ, ਜਸਵੀਰ ਸਿੰਘ ਨਾਗਰਾ ਪ੍ਰਧਾਨ ਗੁਰਦੁਆਰਾ ਕਲਗ਼ੀਧਰ ਸਾਹਿਬ, ਇਕਬਾਲ ਸਿੰਘ ਕਾਹਲੋਂ, ਬਲਦੇਵ ਸਿੰਘ ਅਟਵਾਲ, ਭਾਈ ਜਗਮੋਹਣ ਸਿੰਘ ਹੈੱਡ ਗ੍ਰੰਥੀ, ਹਰਭਜਨ ਸਿੰਘ ਪੰਚ, ਬਲਵੀਰ ਰਾਮ ਪੰਚ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਚੰਗੀ ਸਿਹਤ ਹੀ ਮਨੁੱਖ ਦੀ ਸਭ ਤੋਂ ਵੱਡੀ ਮਿੱਤਰ- ਡਾ. ਢਾਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।