08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੀ ਮੀਟਿੰਗ 7 ਨੂੰ

ਅਜੀਤ ਡੈਸਕ 04-03-2026
ਕਟਾਰੀਆਂ, 3 ਮਾਰਚ (ਪ੍ਰੇਮੀ ਸੰਧਵਾਂ)-ਸੀਨੀਅਰ ਬਹੁਜਨ ਸਮਾਜ ਪਾਰਟੀ ਦੇ ਆਗੂ ਹਰਬਲਾਸ ਬਸਰਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ 7 ਮਾਰਚ ਨੂੰ ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਪੰਜਾਬ ਤੇ ਮੈਨੇਜਿੰਗ ਕਮੇਟੀ ਸੂੰਢ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਰਾਮ ਭੱਟੀ ਦੀ ਪ੍ਰਧਾਨਗੀ ਹੇਠ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਦੀ ਬਿਹਤਰੀ ਅਤੇ ਬੱਚਿਆਂ ਦਾ ਸਕੂਲ ਵਿੱਚ ਦਾਖਲਾ ਵਧਾਉਣ ਸਬੰਧੀ 7 ਮਾਰਚ ਨੂੰ ਸਵੇਰੇ 10 ਵਜੇ ਜਰੂਰੀ ਮੀਟਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਿਸ ਵਿੱਚ ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਤੇ ਡਾ. ਬੀ. ਆਰ. ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ ਸੂੰਢ ਵਲੋਂ ਸਿੱਖਿਆ ਦੇ ਖੇਤਰ ਵਿੱਚ ਹੋਰ ਨਵੀਆਂ ਪੁਲਾਂਘਾਂ ਪੁੱਟਣ ਲਈ ਵਿਚਾਰ ਵਟਾਂਦਰਾ ਕੀਤਾ ਜਵੇਗਾ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਸੋਨਾਲੀਕਾ ਨੇ ਫਰਵਰੀ ਮਹੀਨੇ 'ਚ ਸਭ ਤੋਂ ਵੱਧ 12,890 ਟ੍ਰੈਕਟਰਾਂ ਦੀ ਵਿਕਰੀ ਦਰਜ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।