08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨਸ਼ੀਲੀਆਂ ਗੋਲੀਆਂ ਬਰਾਮਦ

ਅਜੀਤ ਡੈਸਕ 04-03-2026
ਨਵਾਂਸ਼ਹਿਰ, 3 ਮਾਰਚ (ਜਸਬੀਰ ਸਿੰਘ ਨੂਰਪੁਰ)-ਏ.ਅੱੈਸ.ਆਈ ਅਮਰਜੀਤ ਕੌਰ ਨੇ ਦੱਸਿਆ ਕਿ ਉਹ ਦਾਣਾ ਮੰਡੀ ਜਾਡਲਾ ਸਾਈਡ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਦਾਣਾ ਮੰਡੀ ਜਾਡਲਾ ਦੇ ਪੀਰਾਂ ਵਾਲੀ ਜਗ੍ਹਾ ਦੀ ਬੈਕ ਸਾਈਡ ਪੁੱਜੀ ਤਾਂ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਖੜ੍ਹਾ ਦਿਖਾਈ ਦਿੱਤਾ | ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਆਪਣੇ ਹੱਥ ਵਿੱਚ ਫੜ੍ਹੀ ਕੋਈ ਵਸਤੂ ਯਕਦਮ ਹੇਠਾ ਸੁੱਟ ਦਿੱਤੀ | ਜਿਸ ਨੇ ਆਪਣਾ ਨਾਮ ਸਾਗਰ ਸਿੰਘ ਉਰਫ ਭੀਮਾ ਪੁੱਤਰ ਮੱਖਣ ਸਿੰਘ ਵਾਸੀ ਸਹਾਬਪੁਰ ਥਾਣਾ ਸਦਰ ਨਵਾਸ਼ਹਿਰ ਦੱਸਿਆ, ਜਿਸ ਵਲੋਂ ਸੁੱਟੀ ਹੋਈ ਲਿਫਾਫੀ ਦੀ ਤਲਾਸ਼ੀ ਦੌਰਾਨ ਕੁੱਲ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ |
ਪਿਛਲੀ ਖ਼ਬਰ ਤਨਖਾਹ ਕਟੌਤੀ ਨੂੰ ਲੈ ਕੇ ਮੁਲਾਜ਼ਮਾਂ ਨੇ ਸੁੱਖੀ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੀ ਮੀਟਿੰਗ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।