11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਬਖ਼ਸ਼ੀਸ਼ ਸਿੰਘ ਮਾਨ ਵਲੋਂ ਦਿੱਲੀ ਦੀ ਪਾਰਲੀਮੈਂਟ ਦਾ ਦੌਰਾ

ਅਜੀਤ ਡੈਸਕ 04-03-2026
ਬੰਗਾ, 3 ਮਾਰਚ (ਕੁਲਦੀਪ ਸਿੰਘ ਪਾਬਲਾ)-ਰੋਟਰੀ ਕਲੱਬ ਬੰਗਾ ਗ੍ਰੀਨ ਦੇ ਵਾਇਸ ਪ੍ਰਧਾਨ ਰੋਟ ਸ਼ਮਿੰਦਰ ਸਿੰਘ ਗਰਚਾ ਤੇ ਉਨ੍ਹਾਂ ਦੇ ਰਿਸ਼ਤੇਦਾਰ ਬਖ਼ਸ਼ੀਸ਼ ਸਿੰਘ ਮਾਨ ਕੈਨੇਡਾ ਨੂੰ ਦੇਸ਼ ਦੀ ਰਾਜ ਸਭਾ ਅਤੇ ਲੋਕ ਸਭਾ ਦਾ ਦੌਰਾ ਕਰਨ ਦਾ ਮੌਕਾ ਪ੍ਰਾਪਤ ਹੋਇਆ, ਜੋ ਹਰ ਭਾਰਤੀ ਲਈ ਗੌਰਵ ਦੀ ਗੱਲ ਹੁੰਦੀ ਹੈ, ਕਿਉਂਕਿ ਇੱਥੇ ਦੇਸ਼ ਦੀ ਤਰੱਕੀ ਅਤੇ ਭਵਿੱਖ ਨਾਲ ਜੁੜੇ ਮਹੱਤਵਪੂਰਨ ਫ਼ੈਸਲੇ ਕੀਤੇ ਜਾਂਦੇ ਹਨ | ਇਹ ਯਾਤਰਾ ਸਿਰਫ਼ ਇਕ ਟੂਰ ਨਹੀਂ ਸਗੋਂ ਲੋਕਤੰਤਰਿਕ ਪ੍ਰਣਾਲੀ ਨੂੰ ਨੇੜੇ ਤੋਂ ਸਮਝਣ ਅਤੇ ਮਹਿਸੂਸ ਕਰਨ ਦਾ ਵਿਸ਼ੇਸ਼ ਅਨੁਭਵ ਹੈ |
ਪਿਛਲੀ ਖ਼ਬਰ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਬਜਟ ਸੈਸ਼ਨ 'ਤੇ ਹੈ ਅੱਖ- ਰੱਕੜ ਅਗਲੀ ਖ਼ਬਰ ਚੰਡੀਗੜ੍ਹ ਪ੍ਰੈੱਸ ਕਲੱਬ 'ਚ ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ 'ਯਾਦਾਂ ਦਾ ਦਰਪਣ' ਦਾ ਲੋਕ-ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।