05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਘੁੰਮਣਾਂ 'ਚ ਜਾਗਰਣ 28 ਨੂੰ

ਅਜੀਤ ਡੈਸਕ 08-03-2026
ਘੁੰਮਣਾਂ, 7 ਮਾਰਚ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ 'ਚ ਪਹਿਲਾ ਵਿਸ਼ਾਲ ਭਗਵਤੀ ਜਾਗਰਣ ਜੈ ਸ੍ਰੀ ਰਾਧੇ ਕ੍ਰਿਸ਼ਨਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਮੰਦਰ ਵਿਖੇ 28 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਵਿੱਚ ਗਾਇਕ ਲਵਿਸ਼ ਲਵ, ਨਵਨੀਤ ਨਰ, ਹਿਮਾਂਸ਼ੂ ਗਰਗ ਤੇ ਹੈਪੀ ਸਾਹਨੀ ਮਹਾਂਮਾਈ ਦੀਆਂ ਭੇਂਟਾ ਸਰਵਨ ਕਰਾਉਣਗੇ |
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਜਲਵਾਹਾ ਤੋਂ ਸ਼ਰਧਾਲੂਆਂ ਦਾ ਜਥਾ ਰਵਾਨਾ ਅਗਲੀ ਖ਼ਬਰ ਹੋਲੇ-ਮਹੱਲੇ ਨੂੰ ਸਮਰਪਿਤ ਚੱਕਗੁਰੂ 'ਚ ਛਿੰਝ ਮੇਲਾ 10 ਨੰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।