14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੁਰਦੀਪ ਸਿੰਘ ਦੀਪੂ ਬੀ. ਸੀ. ਵਿੰਗ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 29-03-2026
ਘੁੰਮਣਾਂ, 28 ਮਾਰਚ (ਮਹਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਿੰਡ ਮਾਣਕ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਦੀਪੂ ਨੂੰ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਬੀ. ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਗੁਰਦੀਪ ਸਿੰਘ ਦੀਪੂ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਪਾਰਟੀ ਵਲੋਂ ਮੈਨੂੰ ਜਿੰਮੇਵਾਰੀ ਸੌਂਪੀ ਗਈ ਹੈ ਮੈਂ ਤਨਦੇਹੀ ਨਾਲ ਨਿਭਾਵਾਂਗਾ 2027 'ਚ ਆਉਣ ਵਾਲੀਆਂ ਚੋਣਾਂ 'ਚ ਅਹਿਮ ਭੂਮਿਕਾ ਨਿਭਾ ਕੇ ਅਕਾਲੀ ਦਲ (ਬ) ਦੇ ਹੱਥ ਮਜ਼ਬੂਤ ਕਰਾਂਗਾ |
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਸੁਨਾਮ 'ਚ ਕਰਨਗੇ ਤਖ਼ਤਾ ਪਲਟਾਊ ਰੈਲੀ ਅਗਲੀ ਖ਼ਬਰ ਪ੍ਰਸ਼ਾਸਨ ਵਲੋਂ ਕਾਲਾਬਜ਼ਾਰੀ ਨੂੰ ਰੋਕਣ ਲਈ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਦੀ ਅਚਨਚੇਤ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।