21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਪ੍ਰਾਇਮਰੀ ਸਕੂਲ ਮੱਲ੍ਹਾ-ਸੋਢੀਆਂ 'ਚ ਇਨਾਮ ਵੰਡ ਸਮਾਗਮ ਕਰਾਇਆ

ਅਜੀਤ ਡੈਸਕ 29-03-2026
ਬਹਿਰਾਮ, 28 ਮਾਰਚ (ਨਛੱਤਰ ਸਿੰਘ ਬਹਿਰਾਮ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੱਲ੍ਹਾ-ਸੋਢੀਆਂ 'ਚ ਸਲਾਨਾ ਇਨਾਮ ਵੰਡ ਸਮਾਗਮ ਕਰਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਗੁਰਮਿੰਦਰ ਸਿੰਘ ਸਰਪੰਚ ਮੱਲ੍ਹਾ-ਸੋਢੀਆਂ ਵਿਸ਼ੇਸ਼ ਤੌਰ 'ਤੇ ਪੁੰਹਚੇ | ਜਿਨ੍ਹਾਂ ਪੜ੍ਹਾਈ ਵਿਚੋਂ ਹੁਸ਼ਿਆਰ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਤੇ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਕਿਹਾ | ਸਕੂਲ ਇੰਚਾਰਜ ਮਨਜੀਤ ਕੌਰ ਨੇ ਪਤਵੰਤੇ ਸੱਜਣਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਮਿੰਦਰ ਸਿੰਘ ਸਰਪੰਚ ਮੱਲ੍ਹਾ ਸੋਢੀਆਂ, ਪਰਮਜੀਤ ਸਿੰਘ ਗਰੇਵਾਲ ਪੰਚ, ਨਿਰਮਲ ਸਿੰਘ ਨਿੰਮਾ ਪੰਚ, ਸਰਬਜੀਤ ਕੌਰ ਪੰਚ, ਕਸ਼ਮੀਰ ਕੌਰ ਪੰਚ, ਮੈਡਮ ਮਨਜੀਤ ਕੌਰ, ਅਮਨਦੀਪ ਕੌਰ, ਕੁਲਵਿੰਦਰ ਕੌਰ, ਜਸਵਿੰਦਰ ਕੌਰ ਪੰਚ, ਗੁਰਜੀਤ ਸਿੰਘ ਜੀਤਾ, ਹਰਵਿੰਦਰ ਸਿੰਘ, ਓਮ ਪ੍ਰਕਾਸ਼, ਜਰਨੈਲ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਮਰਦੀਪ ਕਾਲਜ ਦੇ ਐੱਮ.ਬੀ.ਏ. ਸਮੈਸਟਰ ਪਹਿਲਾ ਸਾਲ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਕੁੱਤਿਆਂ ਅਤੇ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।